Friday, November 22, 2024
 

ਪੰਜਾਬ

ਪੰਜਾਬ 'ਚ 7 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤਬਦੀਲ

June 13, 2020 11:26 PM

ਚੰਡੀਗੜ੍ਹ  : ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 7 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 34 ਆਈ. ਐਸ. ਤੇ PCS ਅਫਸਰਾਂ ਦਾ ਤਬਾਦਲਾ ਕੀਤਾ ਹੈ। ਜਲੰਧਰ ਤੇ ਲੁਧਿਆਣਾ ਤੋਂ ਇਲਾਵਾ ਫਿਰੋਜ਼ਪੁਰ, ਫਰੀਦਕੋਟ, ਐਸ. ਬੀ. ਐਸ. ਨਗਰ, ਸੰਗਰੂਰ ਤੇ ਤਰਨਤਾਰਨ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੂੰ ਲੁਧਿਆਣਾ 'ਚ ਡਿਪਟੀ ਕਮਿਸ਼ਨਰ ਲਗਾ ਦਿੱਤਾ ਗਿਆ ਹੈ, ਜਦਕਿ ਸੰਗਰੂਰ 'ਚ ਤਾਇਨਾਤ ਘਨਸ਼ਿਆਮ ਥੋਰੀ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਪੁਨੀਤ ਗੋਇਲ ਫਿਰੋਜ਼ਪੁਰ ਦੇ ਨਵੇਂ ਡੀ. ਸੀ. ਹੋਣਗੇ ਜਦਕਿ ਵਿਮਲ ਕੁਮਾਰ ਸੇਤੀਆ ਨੂੰ ਫਰੀਦਕੋਟ ਦਾ ਡੀ. ਸੀ. ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸ਼ੀਨਾ ਅਗਰਵਾਲ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੁਲਵੰਤ ਸਿੰਘ ਹੁਣ ਤਰਨਤਾਰਨ ਦੇ ਨਵੇਂ ਡੀ. ਸੀ. ਹੋਣਗੇ, ਜਦਕਿ ਰਾਮਵੀਰ ਨੂੰ ਸੰਗਰੂਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਕੰਵਲਪ੍ਰੀਤ ਸਿੰਘ ਬਰਾੜ ਤੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਦੀਪਰਵ ਲਾਕੜਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe