ਦਿੱਲੀ ਦੇ ਮੁਸਤਫਾਬਾਦ ਇਲਾਕੇ ਵਿੱਚ ਅੱਜ ਸਵੇਰੇ ਇੱਕ ਇਮਾਰਤ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ।ਇਮਾਰਤ ਢਹਿ ਜਾਣ ਤੋਂ ਬਾਅਦ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਜਾਰੀ ਹੈ।