ਇੱਕ ਤੇਜ਼ ਰਫਤਾਰ ਕਾਰ ਨੇ ਤਿੰਨ ਸਾਲ ਦੇ ਮਾਸੂਮ ਨੂੰ ਕੁਚਲ ਦਿੱਤਾ। ਜਿਸ ਕਾਰਨ ਬੱਚੇ ਦੀ ਮੌਕੇ ਉਤੇ ਮੌਤ ਹੋ ਗਈ। ਇਸ ਘਟਨਾ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਬੱਚੇ ਦਾ ਮੁੰਡਨ ਕਰਵਾਉਣ ਜਾ ਰਿਹਾ ਸੀ ਕਿ ਇਹ ਭਾਣਾ ਵਾਪਰ ਗਿਆ। ਮ੍ਰਿਤਕ ਬੱਚੇ ਦੀ ਪਛਾਣ ਤ੍ਰਿਪੁਰ ਵਜੋਂ ਹੋਈ ਹੈ।