ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਵੀ ਪਹਿਲਗਾਮ ਹਮਲੇ 'ਤੇ ਟਵੀਟ ਕੀਤਾ, "ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਪ੍ਰਤੀ ਡੂੰਘੀ ਸੰਵੇਦਨਾ। ਨੇਪਾਲ ਭਾਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਅੱਤਵਾਦ ਦੇ ਕਿਸੇ ਵੀ ਅਤੇ ਸਾਰੇ ਕੰਮਾਂ ਦੀ ਸਖ਼ਤ ਨਿੰਦਾ ਕਰਦਾ ਹੈ।