ਪਹਿਲਗਾਮ ਹਮਲੇ ਤੋਂ ਬਾਅਦ, ਭਾਰਤੀ ਫੌਜ ਨੇ ਅੱਤਵਾਦੀਆਂ ਨੂੰ ਫੜਨ ਲਈ ਪੁਣਛ ਦੇ ਲਾਸਾਨਾ ਜੰਗਲੀ ਖੇਤਰ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਨਾਲ ਇੱਕ ਸਾਂਝਾ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਫੌਜ ਦੀਆਂ ਕਈ ਟੁਕੜੀਆਂ ਪੂਰੇ ਇਲਾਕੇ ਦੀ ਤਲਾਸ਼ੀ ਲੈ ਰਹੀਆਂ ਹਨ।