ਕਾਂਗਰਸ ਪਾਰਟੀ ਨੇ ਆਪਣੀ CWC ਮੀਟਿੰਗ ਵਿੱਚ ਫੈਸਲਾ ਕੀਤਾ ਕਿ 25 ਅਪ੍ਰੈਲ ਨੂੰ ਦੇਸ਼ ਭਰ ਵਿੱਚ ਇੱਕ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਸਰਕਾਰ ਦੇ ਨਾਲ ਖੜ੍ਹੇ ਹਾਂ।