Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਪੰਜਾਬ

ਪਸ਼ੂ ਨੂੰ ਬਚਾਉਂਦਿਆਂ ਵਾਪਰਿਆ ਹਾਦਸਾ

June 14, 2020 02:54 PM

ਬਾਘਾ ਪੁਰਾਣਾ : ਸਥਾਨਕ ਮੋਗਾ ਰੋਡ 'ਤੇ ਬੀਤੀ ਰਾਤ ਦੁੱਧ ਦਾ ਭਰਿਆ ਟੈਂਕਰ  ਮੋਗਾ ਨੈਸਲੇ ਲਈ ਜਾ ਰਿਹਾ ਸੀ ਕਿ ਅਚਾਨਕ ਸੜਕ 'ਤੇ ਫਿਰਦੇ ਪਸ਼ੂ ਅੱਗੇ ਆ ਗਏ, ਜਿਨ੍ਹਾਂ ਨੂੰ ਬਚਾਉਣ ਲਈ ਟੈਂਕਰ  ਵੱਸੋਂ ਬਾਹਰ ਹੋ ਗਿਆ ਅਤੇ ਇਕ ਮਕਾਨ ਦੀ ਕੰਧ 'ਤੇ ਪਲਟ ਗਿਆ, ਜਿਸ ਨਾਲ ਮਕਾਨ ਦੀ ਕੰਧ ਟੁੱਟ ਗਈ ਅਤੇ ਟੈਂਕਰ ਨੂੰ ਨੁਕਸਾਨ ਪੁੱਜਾ।

ਦੁੱਧ ਵਾਲਾ ਟੈਂਕਰ ਪਲਟਿਆ

ਬਾਅਦ 'ਚ ਹੋਰ ਟੈਂਕਰ ਲਿਆਂਦਾ ਗਿਆ, ਜਿਸ 'ਚ ਦੁੱਧ ਪਲਟ ਲਿਆ ਗਿਆ। ਲੋਕਾਂ ਨੇ ਦੱਸਿਆ ਕਿ ਅਵਾਰਾ ਢੱਠਿਆਂ ਦੀ ਗਿਣਤੀ ਵਧਣ ਕਰ ਕੇ ਰੋਜ਼ ਹਾਦਸੇ ਵਾਪਰ ਰਹੇ ਹਨ ਪਰ ਪ੍ਰਸਾਸ਼ਨ ਦਾ ਕੋਈ ਧਿਆਨ ਨਹੀਂ ਹੈ। ਪਸ਼ੂਆ ਦੀ ਸੰਭਾਲ ਨੂੰ ਲੈ ਕੇ ਇਕ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਇੱਥੋਂ ਤੱਕ ਕਿ ਸਰਕਾਰ ਵਲੋਂ ਗਊ ਸੈਸ ਲਿਆਂ ਜਾਂਦਾ ਹੈ, ਫਿਰ ਵੀ ਸੰਭਾਲ ਕਰਨ ਤੋਂ ਸਰਕਾਰ ਭੱਜ ਰਹੀ ਹੈ। 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराई

ਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

भारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया

ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂ

ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

 
 
 
 
Subscribe