Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਕਾਰੋਬਾਰ

ਤੇਲ ਦੀਆਂ ਕੀਮਤਾਂ 'ਚ ਲਗਾਤਾਰ 13ਵੇਂ ਦਿਨ ਵਾਧਾ

June 19, 2020 10:19 PM

ਨਵੀਂ ਦਿੱਲੀ : ਪਟਰੌਲ ਦੀ ਕੀਮਤ ਸ਼ੁਕਰਵਾਰ ਨੂੰ 56 ਪੈਸੇ ਅਤੇ ਡੀਜ਼ਲ 63 ਪੈਸੇ ਪ੍ਰਤੀ ਲੀਟਰ ਵਧਾਈ ਗਈ ਹੈ। ਤੇਲ ਦੀਆਂ ਕੀਮਤਾਂ ਵਿਚ ਲਗਾਤਾਰ 13ਵੇਂ ਦਿਨ ਦੇ ਵਾਧੇ ਤੋਂ ਬਾਅਦ ਹੁਣ ਤਕ ਪਟਰੌਲ 7.11 ਰੁਪਏ ਅਤੇ ਡੀਜ਼ਲ 7.67 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਤੇਲ ਦੀਆਂ ਕੀਮਤਾਂ ਵਿਚ ਵਾਧਾ ਪੂਰੇ ਦੇਸ਼ ਵਿਚ ਕੀਤਾ ਗਿਆ ਹੈ। ਸੂਬਿਆਂ ਦੇ ਵੱਖ ਵੱਖ ਸਥਾਨਕ ਟੈਕਸਾਂ ਅਤੇ ਵੈਟ ਕਾਰਨ ਇਸ ਵਿਚ ਅੰਤਰ ਹੋ ਸਕਦਾ ਹੈ। ਪਟਰੌਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ 13ਵੇਂ ਦਿਨ ਵਾਧਾ ਕੀਤਾ ਗਿਆ ਹੈ।

 

Have something to say? Post your comment

Subscribe