Monday, November 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਖੇਡਾਂ

ਸ਼ਾਹਿਦ ਅਫਰੀਦੀ ਤੋਂ ਬਾਅਦ ਇਹ ਖਿਡਾਰੀ ਵੀ ਕੋਰੋਨਾ ਦੀ ਲਪੇਟ ਵਿਚ ਆਏ

June 23, 2020 11:13 AM

ਕਰਾਚੀ  : ਪਾਕਿਸਤਾਨੀ ਕ੍ਰਿਕਟਰ ਸ਼ਾਦਾਬ ਖ਼ਾਨ, ਹੈਰਿਸ ਰਾਊਫ ਤੇ ਰੂਕੀ ਹੈਦਰ ਅਲੀ ਸੋਮਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ। ਪਾਕਿਸਤਾਨ ਕ੍ਰਿਕਟ ਬੋਰਡ ਨੇ ਤਿੰਨਾਂ ਖਿਡਾਰੀਆਂ ਦੇ ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਦਿੱਤੀ। ਐਤਵਾਰ ਨੂੰ ਜਦੋਂ ਖਿਡਾਰੀਆਂ ਦਾ ਟੈਸਟ ਹੋਇਆ ਤਾਂ ਤਿੰਨਾਂ 'ਚ ਕਿਸੇ ਤਰ੍ਹਾਂ ਦੇ ਕੋਈ ਲੱਛਣ ਨਹੀਂ ਦਿਸੇ। ਇਨ੍ਹਾਂ ਖਿਡਾਰੀਆਂ ਨੂੰ ਇੰਗਲੈਂਡ ਦੌਰੇ 'ਤੇ ਪਾਕਿਸਤਾਨੀ ਟੀਮ 'ਚ ਜਗ੍ਹਾ ਮਿਲੀ ਸੀ। ਤਿੰਨੇ ਖਿਡਾਰੀ ਖ਼ੁਦ ਹੀ ਇਕਾਂਤਵਾਸ ਲਈ ਚਲੇ ਗਏ ਹਨ। ਇਸ ਤੋਂ ਪਹਿਲਾਂ ਸਾਬਕਾ ਪਾਕਿਸਤਾਨੀ ਖਿਡਾਰੀ ਸ਼ਾਹਿਦ ਅਫਰੀਦੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।

 

Have something to say? Post your comment

 
 
 
 
 
Subscribe