Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

PSEB ਨੇ 12ਵੀਂ ਦਾ ਨਤੀਜਾ ਐਲਾਨਿਆ

July 21, 2020 11:23 AM

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਸਵੇਰੇ 11 ਵਜੇ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਮ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 12ਵੀਂ ਜਮਾਤ ਦਾ ਰੈਗੂਲਰ ਸਮੇਤ ਓਪਨ ਸਕੂਲ (ਸਾਇੰਸ ਗਰੁੱਪ, ਕਾਮਰਸ ਗਰੁੱਪ ਹਿਊਮੈਨਟੀਜ਼ ਗਰੁੱਪ, ਵੋਕੇਸ਼ਨਲ ਗਰੁੱਪ, ਕੰਪਾਰਟਮੈਂਟ, ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਸੁਧਾਰ) ਦਾ ਨਤੀਜਾ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਪਾ ਦਿੱਤਾ ਗਿਆ ਹੈ, ਜਿਥੋਂ ਸਾਰੇ ਵਿਦਿਆਰਥੀ ਇਹ ਨਤੀਜਾ ਹਾਸਲ ਕਰ ਸਕਣਗੇ। 

 

Have something to say? Post your comment

Subscribe