Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਖੇਡਾਂ

ਧੋਨੀ ਤੋਂ ਬਾਅਦ ਹੁਣ ਇਸ ਦਿੱਗਜ ਨੇ ਵੀ ਲਿਆ ਕ੍ਰਿਕਟ ਤੋਂ ਸੰਨਿਆਸ

August 15, 2020 10:50 PM

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਇੱਕ ਹੋਰ ਖਿਡਾਰੀ ਸੁਰੇਸ਼ ਰੈਨਾ ਨੇ ਵੀ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੇ ਸੋਸ਼ਲ ਮੀਡੀਆ ਰਾਹੀਂ ਸੰਨਿਆਸ ਲੈਣ ਦਾ ਐਲਾਨ ਕੀਤਾ। ਹਲਾਂਕਿ ਉਹ ਮਹਿੰਦਰ ਸਿੰਘ ਧੋਨੀ ਵਾਂਗ ਆਈ ਪੀ ਐਲ 'ਚ ਖੇਡਣਗੇ।

 

Have something to say? Post your comment

 
 
 
 
 
Subscribe