Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਅਕਾਲੀ ਆਗੂ ਬਲਜੀਤ ਸਿੰਘ ਨੀਲਾ ਮਹਿਲ ਦਾ ਦਿਹਾਂਤ

August 16, 2020 11:05 AM

ਜਲੰਧਰ :   ਸੀਨੀਅਰ ਅਕਾਲੀ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾ ਮਹਿਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਜਾਣਕਾਰੀ ਦੇ ਅਨੁਸਾਰਸ, ਅੱਜ ਸਵੇਰੇ ਅਚਾਨਕ ਛਾਤੀ 'ਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦਾ ਸਸਕਾਰ ਅੱਜ ਕੀਤਾ ਜਾਵੇਗਾ।

 

Have something to say? Post your comment

Subscribe