Friday, November 22, 2024
 

ਪੰਜਾਬ

ਦਰਿਆ 'ਚ ਡਿੱਗਣ ਨਾਲ ਬੱਚੇ ਦੀ ਮੌਤ

August 16, 2020 11:23 AM

ਜਲੰਧਰ : ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਪੈਂਦੇ ਨੰਗਲ ਥਾਣੇ ਦੇ ਅਧੀਨ ਪਿੰਡ ਬੇਲੀ ਚਾਂਗਾਂ 'ਚ ਇੱਕ 9 ਸਾਲਾ ਬੱਚੇ ਦੀ ਚੱਕੀ ਦਰਿਆ 'ਚ ਡਿੱਗਣ ਨਾਲ ਮੌਤ ਹੋ ਗਈ ਮਿਲੀ ਜਾਣਕਾਰੀ ਅਨੁਸਾਰ, ਏ.ਐਸ.ਆਈ ਪ੍ਰਦੁਮਨ ਨੇ ਦੱਸਿਆ ਕਿ ਸਾਗਰ ਆਪਣੇ ਪਿਤਾ ਸੰਤੋਸ਼ ਬਹਾਦਰ ਦੇ ਨਾਲ ਚੱਕੀ ਦਰਿਆ 'ਚ ਗਿਆ ਹੋਇਆ ਸੀ ਤਾਂ ਅਚਾਨਕ ਹੀ ਇਕ ਮਿੱਟੀ ਦਾ ਤੇਂਦੂਆ ਉਸ ਬੱਚੇ ਦੇ ਉੱਪਰ ਆ ਕੇ ਡਿੱਗ ਪਿਆ ਜਿਸ ਕਾਰਨ ਬੱਚਾ ਉਸ ਮਿਟੀ ਦੇ ਥੱਲੇ ਦੱਬਿਆ ਗਿਆ ਜਿਸ 'ਤੇ ਕਾਫ਼ੀ ਮਸ਼ੱਕਤ ਕਰਨ 'ਤੇ ਉਸ ਬੱਚੇ ਨੂੰ ਮਿੱਟੀ ਦੇ ਥੱਲਿਓਂ ਕੱਢਿਆ ਗਿਆ ਅਤੇ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਪੁਲਿਸ ਨੇ 174 ਦੇ ਤਹਿਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe