Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਪੰਜਾਬ

ਘਰ ਵੜ੍ਹ ਕੇ ਨਾਬਾਲਿਗ ਨੂੰ ਬਣਾਇਆ ਹਵਸ ਦਾ ਸ਼ਿਕਾਰ

August 17, 2020 09:08 AM

ਬਰਨਾਲਾ:  ਜ਼ਿਲ੍ਹੇ ਦੇ ਥਾਣਾ ਰੂੜੇਕੇ ਕਲਾਂ ਤਹਿਤ ਪੈਂਦੇ ਇੱਕ ਪਿੰਡ 'ਚ ਕਰੀਬ 14 ਵਰ੍ਹਿਆਂ ਦੀ ਲੜਕੀ ਨੂੰ ਉਸ ਦੇ ਘਰ ਬਰਫ ਦੇਣ ਦੇ ਬਹਾਨੇ ਆਏ ਨੌਜਵਾਨ ਵੱਲੋਂ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਨਾਮਜ਼ਦ ਦੋਸ਼ੀ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ। ਪੁਲਿਸ ਨੇ ਘਟਨਾ ਦੇ 3 ਦਿਨ ਬਾਅਦ ਦੋਸ਼ੀ ਖਿਲਾਫ ਬਲਾਤਕਾਰ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜਦੋਂ ਉਹ ਘਰ ਵਿੱਚ ਇਕੱਲੀ ਸੀ ਤਾਂ ਵਕਤ ਕਰੀਬ 6 ਵਜੇ ਸ਼ਾਮ ਗੁਰਤੇਜ ਸਿੰਘ ਮਮਨਾ ਉਸ ਦੇ ਘਰ ਬਰਫ ਦੇਣ ਦੇ ਬਹਾਨੇ ਆਇਆ। ਜਦੋਂ ਉਹ ਬਰਫ ਲੈਣ ਲਈ ਕਮਰੇ ਅੰਦਰੋਂ ਭਾਂਡਾ ਲੈਣ ਗਈ ਤਾਂ ਦੋਸ਼ੀ ਉਸ ਦੇ ਪਿੱਛੇ ਹੀ ਕਮਰੇ 'ਚ ਆ ਵੜ੍ਹਿਆ। ਦੋਸ਼ੀ ਨੇ ਉਸ ਨਾਲ ਜਬਰਦਸਤੀ ਬਲਾਤਕਾਰ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਤਫਤੀਸ਼ ਅਧਿਕਾਰੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨ ਦੇ ਅਧਾਰ ਤੇ ਨਾਮਜ਼ਦ ਦੋਸ਼ੀ ਗੁਰਤੇਜ ਸਿੰਘ ਉਰਫ ਮਮਨਾ ਦੇ ਖਿਲਾਫ ਅਧੀਨ ਜੁਰਮ 376/450/ ਆਈਪੀਸੀ ਅਤੇ ਪੋਕਸੋ ਐਕਟ ਦੀ ਸੈਕਸ਼ਨ 4 ਤਹਿਤ ਥਾਣਾ ਰੂੜੇਕੇ ਚ, ਮੁਕੱਦਮਾਂ ਨੰਬਰ 83 ਦਰਜ਼ ਕਰਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराई

ਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

भारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया

ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂ

ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

 
 
 
 
Subscribe