Sunday, April 06, 2025
 

ਮਨੋਰੰਜਨ

ਕੋਰੋਨਾਵਾਇਰਸ : ਦਿਲੀਪ ਕੁਮਾਰ ਦੇ ਦੋਵੇਂ ਭਰਾ ਵੈਂਟੀਲੇਟਰ 'ਤੇ

August 17, 2020 11:53 AM

ਮੁੰਬਈ : ਭਾਰਤੀ ਫ਼ਿਲਮ ਜਗਤ ਦੇ ਦਿਗੱਜ ਅਦਾਕਾਰ ਦਿਲੀਪ ਕੁਮਾਰ ਦੇ ਦੋਨੋਂ ਭਰਾ ਅਹਿਸਾਨ ਖਾਨ ਅਤੇ ਅਸਲਮ ਖਾਨ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਦੋਵਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਮਗਰੋਂ ਦੋਨਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਸ਼ਨੀਵਾਰ ਰਾਤ ਜਦੋਂ ਦੋਨਾਂ ਭਰਾਵਾਂ ਨੂੰ ਹਸਪਤਾਲ ਦਾਖ਼ਲ ਕਰ ਜਾ ਰਿਹਾ ਸੀ ਤਾਂ ਦੋਨਾਂ ਦਾ ਆਕਸੀਜਨ ਲੈਵਲ ਕਾਫ਼ੀ ਘੱਟ ਸੀ।ਡਾਕਟਰ ਜਲੀਲ ਪਾਰਕਰ ਨੇ ਇੱਕ ਨਿੱਜੀ ਚੈਨਲ ਨੂੰ ਦੱਸਿਆ ਕੇ, ਦੋਨਾਂ ਭਰਾਵਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ ਅਤੇ ਇਸ ਵਕਤ ਦੋਨੋਂ ਆਈ. ਸੀ. ਯੂ. 'ਚ ਦਖ਼ਲ ਹਨ।

 

Have something to say? Post your comment

 
 
 
 
 
Subscribe