Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਮਨੋਰੰਜਨ

ਪ੍ਰਸਿੱਧ ਸ਼ਾਸਤਰੀ ਗਾਇਕ ਪੰਡਿਤ ਜਸਰਾਜ ਦਾ ਦਿਹਾਂਤ

August 18, 2020 07:55 AM

ਮੁੰਬਈ : ਪ੍ਰਸਿੱਧ ਸ਼ਾਸਤਰੀ ਗਾਇਕ ਪੰਡਿਤ ਜਸਰਾਜ ਦਾ ਅਮਰੀਕਾ ਵਿਖੇ ਦਿਲ ਦਾ ਦੌਰਾਨ ਪੈਣ ਕਾਰਨ ਦਿਹਾਂਤ  ਹੋ ਗਿਆ। ਉਹ 90 ਵਰ੍ਹਿਆ ਦੇ ਸਨ। ਪਿਛਲੇ ਕੁੱਝ ਸਾਲਾ ਤੋਂ ਉਹ ਪਰਿਵਾਰ ਸਮੇਤ ਅਮਰੀਕਾ ਵਿਚ ਰਹਿ ਰਹੇ ਸਨ। ਇਹ ਜਾਣਕਾਰੀ ਉਨ੍ਹਾਂ ਦੀ ਧੀ ਦੁਰਗਾ ਜਸਰਾਜ ਨੇ ਦਿੱਤੀ ਹੈ । ਉਨ੍ਹਾਂ ਦੀ ਧੀ ਦੁਰਗਾ ਜਸਰਾਜ ਨੇ ਦੱਸਿਆ ਕਿ ਸਾਨੂੰ ਬੜੇ ਦੁੱਖ ਨਾਲ ਇਹ ਦੱਸਣਾ ਪੈ ਰਿਹਾ ਹੈ ਕਿ ਪੰਡਤ ਜਸਰਾਜ ਨੇ ਅਮਰੀਕਾ ਦੇ ਨਿਊਜਰਸੀ ਵਿੱਚ ਸਵੇਰੇ 5.15 ਵਜੇ ਦਿਲ ਦਾ ਦੌਰਾ ਪੈਣ ਮਗਰੋਂ ਆਖਰੀ ਸਾਹ ਲਿਆ ।  ਪੰਡਿਤ ਜਸਰਾਜ ਆਪਣੀ ਜ਼ਿੰਦਗੀ ਵਿੱਚ ਪਦਮ ਵਿਭੂਸ਼ਣ, ਪਦਮ ਸ੍ਰੀ ਸੰਗੀਤ ਨਾਟਕ ਅਕੈਡਮੀ ਅਵਾਰਡ, ਮਾਰਵਾੜ ਸੰਗੀਤ ਰਤਨ ਐਵਾਰਡ ਆਦਿ ਸਨਮਾਨਾਂ ਨਾਲ ਸਨਮਾਨਤ ਕੀਤੇ ਗਏ ਸਨ ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜ

ਪੂਜਾ ਭੱਟ ਨੇ ਦੱਸਿਆ ਸ਼ਰਾਬ ਛੱਡਣ ਦਾ ਅਸਲ ਕਾਰਨ

ਗੁਰਦਾਸ ਮਾਨ ਨੇ ਭਾਵੁਕ ਹੋ ਕੇ ਮੰਗੀ ਮਾਫ਼ੀ (Video)

Singham Again: ਹੁਣ ਅਜੇ ਦੇਵਗਨ ਦੀ ਫਿਲਮ 'ਚ ਸਲਮਾਨ ਖਾਨ ਦੀ ਐਂਟਰੀ ਹੋਈ ਪੱਕੀ!

ਅਮਿਤਾਭ ਬੱਚਨ ਨੇ ਪ੍ਰਸ਼ੰਸਕਾਂ ਤੋਂ ਹੱਥ ਜੋੜ ਕੇ ਮੰਗੀ ਮਾਫੀ

ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ ਦੀਪਿਕਾ ਪਾਦੂਕੋਣ, ਗੋਦ 'ਚ ਨਜ਼ਰ ਆਈ ਬੱਚੀ

द गोट बॉक्स ऑफिस कलेक्शन दिन 8: भारत का कुल कलेक्शन ₹ 177 करोड़ से थोड़ा अधिक हुआ

ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ'

Film ਐਮਰਜੈਂਸੀ ਨੂੰ ਜਾਰੀ ਕਰਨ ਲਈ ਟੀਮ ਨੇ ਚੁੱਕਿਆ ਵੱਡਾ ਕਦਮ

सीरत कपूर ने ऑफ-शोल्डर मिनी ब्लैक ड्रेस में सोशल मीडिया पर मचाया धमाल, स्टाइलिंग के साथ दिखाई चेकमेट लेडी की अदा

 
 
 
 
Subscribe