Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਬਿਜਲੀ ਘਰ 'ਚ ਲੱਗੀ ਭਿਆਨਕ ਅੱਗ

August 19, 2020 10:19 AM

ਗ੍ਰੇਟਰ ਨੋਇਡਾ : ਸਥਾਨਕ ਗੌਤਮ ਬੁੱਧ ਨਗਰ ਦੇ ਐਨ.ਪੀ.ਸੀ.ਐਲ. ਬਿਜਲੀ ਘਰ 'ਚ ਚੜ੍ਹਦੀ  ਸਵੇਰ ਬਹੁਤ ਭਿਆਨਕ ਅੱਗ ਲੱਗ ਗਈ। ਅੱਗ ਨੂੰ ਕਾਬੂ 'ਚ ਲਿਆਉਣ ਲਈ ਫਾਇਰ ਬ੍ਰਿਗੇਡ ਦੀਆਂ ਕਈਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਹੋਈਆਂ ਹਨ। ਇਹ ਭਿਆਨਕ ਅੱਗ ਨਾਲੇਜਪਾਰਕ ਥਾਣਾ ਖੇਤਰ ਸੈਕਟਰ 148 ਦੇ ਬਿਜਲੀ ਘਰ ਦੇ ਸਬ ਸਟੇਸ਼ਨ 'ਚ ਲੱਗੀ ਹੈ। ਅੱਗ ਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। 

 

Have something to say? Post your comment

Subscribe