Friday, November 22, 2024
 

ਰਾਸ਼ਟਰੀ

ਪ੍ਣਬ ਮਖਰਜੀ ਦੀ ਸਿਹਤ ਬਾਰੇ ਜਾਣੋ

August 20, 2020 06:59 AM

ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਫੇਫੜਿਆਂ ਵਿਚ ਇਨਫੈਕਸ਼ਨ ਹੋਣ ਤੋਂ ਬਾਅਦ ਬੁੱਧਵਾਰ ਨੂੰ ਹੋਰ ਖਰਾਬ ਹੋ ਗਈ। ਜ਼ਿਕਰਯੋਗ ਹੈ ਕਿ ਮੁਖਰਜੀ ਨੂੰ 10 ਅਗਸਤ ਨੂੰ ਫੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੀ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੋਵਿਡ-19 ਜਾਂਚ ਵਿਚ ਉਨ੍ਹਾਂ ਦੇ ਇਨਫੈਕਟਿਡ ਹੋਣ ਦੀ ਵੀ ਪੁਸ਼ਟੀ ਹੋਈ ਸੀ। ਮੁਖਰਜੀ ਨੂੰ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਹ ਅਜੇ ਵੀ ਵੈਂਟੀਲੇਟਰ 'ਤੇ ਹਨ।

 

Have something to say? Post your comment

 
 
 
 
 
Subscribe