ਪੰਚਕੂਲਾ : ਦੇਸ਼ ਦਾ ਹਰ ਸੂਬਾ ਕੋਰੋਨਾ ਵਾਇਰਸ ਦੇ ਨਿਸ਼ਾਨੇ 'ਤੇ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਖ਼ੁਦ ਨੂੰ 3 ਦਿਨ ਲਈ ਘਰ ਵਿਚ ਇਕਾਂਤਵਾਸ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਤੇ ਕਈ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਸਨ।