Friday, November 22, 2024
 

ਪੰਜਾਬ

ਧਰਨੇ 'ਤੇ ਬੈਠੇ ਵਿਧਾਇਕ ਸੰਧਵਾਂ ਸਮੇਤ ਸੈਂਕੜੇ ਵਰਕਰਾਂ ਵਿਰੁੱਧ ਮਾਮਲਾ ਦਰਜ

August 21, 2020 11:45 AM

ਤਰਨਤਾਰਨ : ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਕਾਰਨ ਪੰਜਾਬ ਸਰਕਾਰ ਵਿਰੁੱਧ ਧਰਨੇ 'ਤੇ ਬੈਠੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਵਿਰੁੱਧ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਤਰਨਤਾਰਨ ਸਦਰ ਥਾਣਾ ਪੁਲਿਸ ਨੇ ਬੀਤੀ ਰਾਤ ਆਪ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ, ਡਾਕਟਰ ਕਸ਼ਮੀਰ ਸਿੰਘ ਸੋਹਲ, ਸਾਬਕਾ ਏ.ਐੱਸ.ਆਈ. ਹਰੀ ਸਿੰਘ, ਮਨਜਿੰਦਰ ਸਿੰਘ ਸਣੇ ਬਾਈ ਨੇਮ 21 ਵਰਕਰਾਂ ਅਤੇ 125 ਅਣਪਛਾਤੇ ਵਰਕਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿਰੁੱਧ ਥਾਣਾ ਸਦਰ ਪੁਲਿਸ ਵਲੋਂ 188, 269, 341, 342, 270, 283, ਭ, ਦ, ਸ, 5ਬੀ, ਡਿਜ਼ਾਸਟਰ ਮੈਨੇਜਮੈਂਟ ਐਕਟ 2005, 08ਬੀ, ਨੈਸ਼ਨਲ ਹਾਈਵੇ ਐਕਟ 1956 ਧਾਰਾ ਲਗਾਈਆਂ ਗਈਆਂ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe