Saturday, November 23, 2024
 

ਪੰਜਾਬ

ਕੋਰੋਨਾ ਤੋਂ ਬਾਅਦ ਫਤਿਹਗੜ੍ਹ ਸਾਹਿਬ ਵਿਚ ਫੈਲੀ ਇਹ ਬਿਮਾਰੀ

August 22, 2020 08:48 AM

ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਵਿਚ ਇੱਕ ਪਾਸੇ ਜਿਥੇ ਕੋਰੋਨਾ ਪਾਜ਼ੇਟਿਵ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ, ਉੱਥੇ ਹੀ ਜ਼ਿਲ੍ਹੇ ਵਿਚ ਹੁਣ ਡੇਂਗੂ ਨੇ ਵੀ ਆਪਣੀ ਦਸਤਕ ਦੇ ਦਿੱਤੀ ਹੈ ਤੇ ਡੇਂਗੂ ਨਾਲ ਇਕ ਮੌਤ ਵੀ ਹੋ ਗਈ ਹੈ । ਇਸ ਸਬੰਧੀ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਡੇਂਗੂ ਦੀ ਰੋਕਥਾਮ ਲਈ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪ੍ਰਭਾਵਿਤ ਇਲਾਕੇ ਵਿਚ ਵੀ ਵਿਸ਼ੇਸ਼ ਟੀਮਾਂ ਵੱਲੋਂ ਡੇਂਗੂ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

 

Have something to say? Post your comment

Subscribe