Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਕਾਰੋਬਾਰ

ਭਾਰਤੀ ਰੇਲਵੇ ਨੇ ਦਿੱਤਾ ਚੀਨ ਨੂੰ ਝਟਕਾ

August 22, 2020 08:56 AM

ਨਵੀਂ ਦਿੱਲੀ :ਪੂਰਬੀ ਲੱਦਾਖ ਵਿੱਚ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ ਚੀਨ ਨੂੰ ਭਾਰਤੀ ਫੌਜ ਨੇ ਦੋ ਟੁੱਕ ਕਿਹਾ - ਕੰਟਰੋਲ ਰੇਖਾ (ਐਲਏਸੀ) 'ਤੇ ਚੀਨੀ ਫੌਜ ਪਹਿਲਾਂ ਦੀ ਸਥਿਤੀ ਬਹਾਲ ਕਰੇ । ਜੇਕਰ ਚੀਨ ਨੇ ਕੋਈ ਨਿਗੂਣੀ ਹਰਕੱਤ ਕੀਤੀ ਤਾਂ ਉਸ ਨੂੰ ਇਸਦੇ ਨਤੀਜੇ ਭੁਗਤਣ ਹੋਣਗੇ । ਇਸ ਸਬੰਧੀ, ਰੇਲਵੇ ਨੇ ਸ਼ੁੱਕਰਵਾਰ ਨੂੰ ਚੀਨ ਨੂੰ ਇੱਕ ਹੋਰ ਝੱਟਕਾ ਦਿੰਦੇ ਹੋਏ 44 ਸੈਮੀ ਹਾਈਸਪੀਡ ਵੰਦੇ ਭਾਰਤ ਐਕਸਪ੍ਰੇਸ ਟ੍ਰੇਨ ਬਣਾਉਣ ਦਾ ਠੇਕਾ ਰੱਦ ਕਰ ਦਿੱਤਾ ਹੈ ।

 

Have something to say? Post your comment

Subscribe