Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਹਰਿਆਣਾ

ਘਰੇਲੂ ਕੰਮ ਨਾ ਕਰਨ 'ਤੇ ਨੂੰਹ ਨੇ ਸੱਸ ਦਾ ਕੀਤਾ ਬੁਰਾ ਹਾਲ

August 23, 2020 10:18 AM

ਸੋਨੀਪਤ : ਸੈਕਟਰ -23 ਵਿਚ ਮਾਨਵਤਾ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ 82 ਸਾਲਾ ਬਜ਼ੁਰਗ ਔਰਤ ਦੀ ਕੁੱਟਮਾਰ ਕੀਤੀ। ਇਸ ਸਾਰੀ ਘਟਨਾ ਦਾ ਵੀਡੀਓ ਬਜ਼ੁਰਗ ਔਰਤ ਦੇ ਪੋਤੇ-ਪੋਤੀਆਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਬਜੁਰਗ ਔਰਤ ਦਾ ਕਸੂਰ ਇਹ ਸੀ ਕਿ ਉਹਨੇ ਘਰੇਲੂ ਕੰਮ ਨਹੀਂ ਕੀਤਾ ਸੀ ਜਿਸ ਕਾਰਨ ਬਜ਼ੁਰਗ ਔਰਤ ਨੂੰ ਉਸ ਦੀ ਨੂੰਹ ਨੇ ਬੁਰੀ ਤਰ੍ਹਾਂ ਕੁੱਟਿਆ। ਹੁਣ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿਚ ਆ ਗਈ ਹੈ। ਉਦੋਂ ਤੋਂ ਹੀ ਦੋਸ਼ੀ ਔਰਤ ਮੌਕੇ ਤੋਂ ਫਰਾਰ ਹੈ। ਬਜ਼ੁਰਗ ਔਰਤ ਦੀ ਨੂੰਹ ਤੇ ਉਸਦੀ ਮਾਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।

ਸੋਨੀਪਤ 'ਚ ਸ਼ਰਾਬ ਦੀ ਦੁਕਾਨ 'ਤੇ ਗੋਲੀਬਾਰੀ, 3 ਦੀ ਮੌਤ, 2 ਜ਼ਖਮੀ

ਅਰਵਿੰਦ ਕੇਜਰੀਵਾਲ ਅੱਜ ਹਰਿਆਣਾ ਜਾਣਗੇ

ਹਰਿਆਣਾ 'ਚ ਗੈਂਗਵਾਰ, 3 ਦੀ ਮੌਤ

ਹਰਿਆਣਾ 'ਚ ਕਿਸਾਨਾਂ ਦੀ ਮਹਾਪੰਚਾਇਤ ਖਤਮ, 22 ਸਤੰਬਰ ਨੂੰ ਕਿਸਾਨ ਕੱਢਣਗੇ ਰੈਲੀ

आदित्य चौटाला इनेलो में हुए शामिल

ਕਾਂਗਰਸ ਨੇ ਹਰਿਆਣਾ ਦੇ ਇਸਰਾਨਾ (ਐਸਸੀ ਰਿਜ਼ਰਵ) ਹਲਕੇ ਤੋਂ ਪਾਰਟੀ ਉਮੀਦਵਾਰ ਦਾ ਐਲਾਨ ਕੀਤਾ

ਵਿਨੇਸ਼ ਤੇ ਬਜਰੰਗ ਪੂਨੀਆ ਦੀ ਸਿਆਸਤ 'ਚ ਐਂਟਰੀ

ਕੰਗਨਾ ਨੂੰ ਪੁੱਛ ਸਕਦੇ ਹਾਂ ਕਿ ਬਲਾ-ਤਕਾਰ ਕਿਵੇਂ ਹੁੰਦਾ ਹੈ ?: ਸਿਮਰਨਜੀਤ ਸਿੰਘ ਮਾਨ

किरण चौधरी हरियाणा से राज्यसभा  सांसद  बनने वाली 5वीं  महिला

 
 
 
 
Subscribe