Friday, November 22, 2024
 

ਪੰਜਾਬ

ਚਿੱਟਾ ਪੀਣ ਵਾਲੇ ASI ਦੀ ਆਈ ਸ਼ਾਮਤ, ਕੈਪਟਨ ਨੇ ਦਿੱਤੇ ਸਖ਼ਤ ਹੁਕਮ

August 23, 2020 10:50 AM

ਤਰਨ ਤਾਰਨ :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਪੰਜਾਬ ਪੁਲਸ ਦੇ ਏ. ਐੱਸ. ਆਈ./ਐੱਲ. ਆਰ. ਜ਼ੋਰਾਵਰ ਸਿੰਘ ਨੂੰ ਸ਼ਨੀਵਾਰ ਨੂੰ ਬਰਖਾਸਤ ਕਰ ਦਿੱਤਾ ਗਿਆ। ਜਿਸ ਦੀ ਚਿੱਟੇ ਦੀ ਵਰਤੋਂ ਕਰਦੇ ਦੀ ਵੀਡਿਓ ਵਾਇਰਲ ਹੋਈ ਸੀ। ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਦੇ ਨਿਰਦੇਸ਼ਾਂ 'ਤੇ ਐੱਸ. ਐੱਸ. ਪੀ. ਤਰਨ ਤਾਰਨ ਧਰੁਮਨ ਐੱਚ. ਨਿੰਬਲੇ ਨੇ ਉਕਤ ਏ. ਐੱਸ. ਆਈ. ਨੂੰ ਬਰਖਾਸਤ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਵਲੋਂ ਅਜਿਹਾ ਗੁਨਾਹ ਕਰਦੇ ਕਿਸੇ ਵੀ ਵਰਦੀਧਾਰੀ ਮੁਲਾਜ਼ਮ ਖਿਲਾਫ਼ ਸਖਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe