Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਰੇਡ 'ਤੇ ਗਈ ਪੁਲਿਸ 'ਤੇ ਗੈਂਗਸਟਰਾਂ ਵੱਲੋਂ ਹਮਲਾ, ASI ਦੇ ਵੱਜੀ ਗੋਲੀ

August 24, 2020 10:12 AM

ਭਿੱਖੀਵਿੰਡ : ਅੱਜ ਸਵੇਰੇ ਤੜਕਸਾਰ ਕਿਸੇ ਕੇਸ ਦੇ ਸਬੰਧ ਵਿਚ ਥਾਣਾ ਭਿੱਖੀਵਿੰਡ ਦੀ ਪੁਲਿਸ ਪਿੰਡ ਪੂਹਲਾ ਵਿਖੇ ਰੇਡ 'ਤੇ ਗਈ ਜਿੱਥੇ ਗੈਂਗਸਟਰਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਜਿਸ ਵਿੱਚ ਏਐੱਸਆਈ ਮਲਕੀਤ ਸਿੰਘ ਜ਼ਖ਼ਮੀ ਹੋ ਗਿਆ ਜਿਸ ਨੂੰ ਭਿਖੀਵਿੰਡ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ਅਤੇ ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ

 

Have something to say? Post your comment

Subscribe