Friday, November 22, 2024
 

ਚੰਡੀਗੜ੍ਹ / ਮੋਹਾਲੀ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਾਈ ਕੋਰਟ ਦਾ ਵੱਡਾ ਫੈਸਲਾ

August 27, 2020 08:59 PM

ਚੰਡੀਗੜ੍ਹ : ਕੋਰੋਨਾ ਵਾਇਰਸ ਲਗਾਤਾਰ ਭਿਆਨਕ ਰੂਪ ਧਾਰਨ ਕਰਨਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਹਾਈ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਜੱਜਾਂ , ਵਕੀਲਾਂ , ਸਟਾਫ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1 ਸਤੰਬਰ ਤੋਂ ਲੈ ਕੇ 31 ਸਤੰਬਰ ਤੱਕ ਦੇ ਨਿਰਧਾਰਿਤ ਕੇਸਾਂ ਦੀ ਸੁਣਵਾਈ ਟਾਲਦੇ ਹੋਏ ਦਸੰਬਰ ਅਤੇ ਜਨਵਰੀ 2021 ਵਿਚ ਤਾਰੀਖ਼ਾਂ ਨਿਸ਼ਚਿਤ ਕੀਤੀਆਂ ਹਨ। ਇਸ ਦੇ ਨਾਲ ਹੀ ਅਤਿ ਜ਼ਰੂਰੀ ਕੇਸਾਂ ਦੀ ਸੁਣਵਾਈ ਹੋ ਰਹੀ ਹੈ ।

 

Have something to say? Post your comment

Subscribe