Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਜੰਮੂ ਕਸ਼ਮੀਰ

ਭਾਰੀ ਮੀਂਹ ਕਾਰਨ ਘਰਾਂ ਨੂੰ ਵੱਡਾ ਨੁਕਸਾਨ

August 29, 2020 08:46 AM

ਸ੍ਰੀਨਗਰ :  ਜੰਮੂ-ਕਸ਼ਮੀਰ ਚ ਪੈ ਰਹੇ ਮੀਂਹ ਕਾਰਨ ਰਾਜੌਰੀ ਦੇ ਥਾਣਾ ਮੰਡੀ 'ਚ ਜਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਇਆਂ ਹਨ ਅਤੇ ਇਸ ਤੋਂ ਬਾਅਦ ਕਈ ਘਰਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸ ਸੰਬੰਧੀ ਸਬ ਡਵੀਜ਼ਨਲ ਮੈਜਿਸਟਰੇਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਤਕਰੀਬਨ 30 ਕੱਚੇ ਮਕਾਨ ਨੁਕਸਾਨੇ ਗਏ ਹਨ ਅਤੇ ਸੜਕਾਂ ਵੀ ਪ੍ਰਭਾਵਿਤ ਹੋਈਆਂ ਹਨ।   

 

Have something to say? Post your comment

 
 
 
 
 
Subscribe