Thursday, April 10, 2025
 

ਮਨੋਰੰਜਨ

ਮਸ਼ਹੂਰ ਅਦਾਕਾਰ ਬੋਸਮੈਨ ਦੀ ਕੈਂਸਰ ਨਾਲ ਹੋਈ ਮੌਤ

August 29, 2020 09:24 AM

ਲਾਂਸ ਏਂਜਲਸ :  ਹਾਲੀਵੁੱਡ ਦੀ ਸੁਪਰਹਿੱਟ ਫ਼ਿਲਮ 'ਬਲੈਕ ਪੈਂਥਰ' ਦੇ ਅਦਾਕਾਰ ਚੈਡਵਿਕ ਬੋਸਮੈਨ ਦਾ ਦਿਹਾਂਤ ਹੋ ਗਿਆ ਹੈ। ਸ਼ਨੀਵਾਰ ਨੂੰ ਕੋਲਨ ਕੈਂਸਰ ਕਾਰਨ 43 ਸਾਲ ਦੀ ਉਮਰ 'ਚ ਚੈਡਵਿਕ ਬੋਸਮੈਨ ਨੇ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ। ਚੈਡਵਿਨ ਬੋਸਮੈਨ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਸੋਗ ਦੀ ਲਹਿਰ ਛਾ ਗਈ ਹੈ। ਪ੍ਰਸ਼ੰਸਕ ਵੀ ਉਨ੍ਹਾਂ ਨੂੰ ਯਾਦ ਕਰਕੇ ਸ਼ਰਧਾਂਜਲੀ ਦੇ ਰਹੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਪੰਜਾਬੀ ਸਿਨੇਮਾ ਦੇ ਮਾਣ ‘ਚ ਵਾਧਾ ਕਰੇਗੀ ਸਿੱਖ ਕੌਮ ਦੀਆਂ ਸ਼ਹਾਦਤਾਂ ਅਤੇ ਬਹਾਦਰੀ ਨਾਲ ਜੁੜੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਪਾਬੰਦੀ ਕਾਰਨ ਚਰਚਾ 'ਚ ਆਏ ਗਾਇਕ ਮਾਸੂਮ ਸ਼ਰਮਾ, ਬਿਲਬੋਰਡ ਤੱਕ ਪਹੁੰਚੇ

ਦਿੱਗਜ ਅਦਾਕਾਰ ਮਨੋਜ ਕੁਮਾਰ ਨਹੀਂ ਰਹੇ

ਕੁੰਡਲੀ ਭਾਗਿਆ ਦੀ 'ਪ੍ਰੀਤਾ' ਨੇ 4 ਮਹੀਨਿਆਂ ਬਾਅਦ ਪਹਿਲੀ ਵਾਰ ਜੁੜਵਾਂ ਬੱਚਿਆਂ ਦਾ ਚਿਹਰਾ ਦਿਖਾਇਆ

''ਰੇਡ 2'': ਸਿਆਸਤਦਾਨ ਦੀ ਲੁੱਕ ਚ ਨਜ਼ਰ ਆਉਣਗੇ ਰਿਤੇਸ਼ ਦੇਸ਼ਮੁਖ

ਸੋਨੂੰ ਸੂਦ ਨੇ ਆਪਣੀ ਪਤਨੀ ਸੋਨਾਲੀ ਹੋਈ ਕਾਰ ਹਾਦਸੇ ਦਾ ਸ਼ਿਕਾਰ

ਸੰਨੀ ਦਿਓਲ ਦੀ 'ਜਾਟ' ਦਾ ਟ੍ਰੇਲਰ ਕਦੋਂ ਆਵੇਗਾ

ਚੰਡੀਗੜ੍ਹ ਵਿੱਚ ਹਨੀ ਸਿੰਘ ਦੇ ਸ਼ੋਅ 'ਤੇ ਵਿਵਾਦ

'ਸਲਮਾਨ ਦਾ ਕੰਮ ਕਰਨ ਦਾ ਤਰੀਕਾ ਥੋੜ੍ਹਾ ਵੱਖਰਾ ਹੈ', 'ਸਿਕੰਦਰ' ਦੇ ਨਿਰਦੇਸ਼ਕ ਨੇ ਸਾਂਝਾ ਕੀਤਾ ਆਪਣਾ ਤਜਰਬਾ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਕੇਸ ਵਿੱਚ ਪਿੰਕੀ ਧਾਲੀਵਾਲ ਨੂੰ ਮਿਲੀ ਰਾਹਤ

 
 
 
 
Subscribe