Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਕੁਰਾਨ ਸਾੜਨ 'ਤੇ ਭੜਕੇ ਦੰਗੇ, ਸੜਕਾਂ 'ਤੇ ਉੱਤਰੇ ਸੈਂਕੜੇ ਲੋਕ (ਤਸਵੀਰਾਂ)

August 30, 2020 10:09 AM

ਸਵੀਡਨ : ਪੂਰੀ ਦੁਨੀਆਂ ਵਿਚ ਸ਼ਾਂਤੀ ਦਾ ਦੇਸ਼ ਕਹੇ ਜਾਣ ਵਾਲੇ ਸਵੀਡਨ 'ਚ ਕੁਰਾਨ ਸਾੜਨ 'ਤੇ ਦੰਗੇ ਭੜਕ ਉੱਠੇ ਹਨ। ਜਾਣਕਾਰੀ ਅਨੁਸਾਰ ਵੱਡੀ ਗਿਣਤੀ 'ਚ ਲੋਕ ਦੱਖਣੀ ਸਵੀਡਨ ਦੇ ਮਾਲਮੋ ਸ਼ਹਿਰ ਦੀਆਂ ਸੜਕਾਂ 'ਤੇ ਉੱਤਰ ਆਏ ਅਤੇ ਉਨ੍ਹਾਂ ਨੇ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਸੜਕ ਕਿਨਾਰੇ ਖੜੀਆਂ ਕਈ ਕਾਰਾਂ ਦੇ ਟਾਇਰਾਂ ਨੂੰ ਅੱਗ ਲਾ ਦਿੱਤੀ। ਏਨਾ ਹੀ ਨਹੀਂ ਉਨ੍ਹਾਂ ਨੇ ਪੁਲਿਸ 'ਤੇ ਵੀ ਪਥਰਾਅ ਕੀਤਾ। ਪੁਲਿਸ ਨੇ ਕਿਹਾ ਕਿ ਹਿੰਸਕ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲ਼ੇ ਦਾਗਣੇ ਪਏ। ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਵੀ ਲਿਆ ਗਿਆ। ਪੁਲਿਸ ਮੁਤਾਬਕ ਮਾਲਮੋ 'ਚ ਕੁਰਾਨ ਦੀ ਪੱਤਰੀ ਸਾੜੀ ਗਈ ਸੀ ਜਿਸ ਦੇ ਬਾਅਦ ਇਹ ਦੰਗਾ ਹੋਇਆ।
ਜ਼ਿਕਰਯੋਗ ਹੈ ਕਿ ਸਵੀਡਨ ਦੀ ਰਾਸ਼ਟਰਵਾਦੀ ਪਾਰਟੀ ਸਟ੍ਰੈੱਸ ਕੁਰਸ ਦੇ ਲੀਡਰ ਰੈਸਮਸ ਪਾਲੁਦਨ ਨੂੰ ਮੀਟਿੰਗ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਦੰਗੇ ਭੜਕੇ। ਉਨ੍ਹਾਂ ਨੂੰ ਸਵੀਡਨ ਦੇ ਬਾਰਡਰ 'ਤੇ ਹੀ ਰੋਕ ਦਿੱਤਾ ਗਿਆ। ਜਦੋਂ ਉਨ੍ਹਾਂ ਸ਼ਹਿਰ 'ਚ ਜ਼ਬਰਦਸਤੀ ਆਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਸ਼ੁੱਕਰਵਾਰ ਨੂੰ ਉਨ੍ਹਾਂ ਦੇ ਸਮਰਥਕਾਂ ਨੇ ਮਾਲਮੋ ਦੇ ਇਕ ਚੌਰਾਹੇ 'ਤੇ ਕੁਰਾਨ ਦੀਆਂ ਕੁਝ ਪੱਤਰੀਆਂ ਸਾੜੀਆਂ ਸਨ। ਕਿਹਾ ਜਾ ਰਿਹਾ ਕਿ ਇਕ ਦੱਖਣਪੰਥੀ ਲੀਡਰ ਰੈਸਮਸ ਪਾਲੁਦਨ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਉਨ੍ਹਾਂ ਦੇ ਸਮਰਥਕਾਂ ਨੇ ਕੁਰਾਨ ਨੂੰ ਸਾੜ ਦਿੱਤਾ ਸੀ। ਇਸੇ ਥਾਂ 'ਤੇ ਬਾਅਦ 'ਚ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਸਥਿਤੀ ਤਣਾਅਪੂਵਕ ਹੋ ਗਈ ਅਤੇ ਦੰਗੇ ਭੜਕ ਗਏ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe