Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਕੈਨਡਾ

ਕੈਨੇਡਾ 'ਚ ਤਿੰਨ ਪਰਬਤਾਰੋਹੀਆਂ ਦੀ ਮੌਤ ਹੋਣ ਦਾ ਖਦਸ਼ਾ

April 19, 2019 08:47 PM

ਟੋਰਾਂਟੋ, (ਏਜੰਸੀ) : ਪੱਛਮੀ ਕੈਨੇਡਾ ਵਿਚ ਇਕ ਪਰਬਤੀ ਖੇਤਰ ਵਿਚ ਹਿੰਮਸਖ਼ਲਨ ਤੋਂ ਬਾਅਦ ਤੋਂ ਤਿੰਨ ਵਿਸ਼ਵ ਪ੍ਰਸਿੱਧ ਪੇਸ਼ੇਵਰ ਪਰਬਤਾਰੋਹੀ ਲਾਪਤਾ ਹਨ। ਅਧਿਕਾਰੀਆਂ ਨੂੰ ਉਨ੍ਹਾਂ ਦੀ ਮੌਤ ਹੋ ਜਾਣ ਦਾ ਖਦਸ਼ਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੈਨਫ ਨੈਸ਼ਨਲ ਪਾਰਕ ਵਿਚ ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਜੇਸ ਰੋਸਕੇਲੇ (36) ਅਤੇ ਆਸਟ੍ਰੀਆ ਦੇ ਹੰਸਜੋਰਗ ਏਊਰ (35) ਤੇ ਡੇਵਿਡ ਲਾਮਾ (28) ਲਾਪਤਾ ਹੋ ਗਏ ਸਨ।
 ਅਧਿਕਾਰੀਆਂ ਨੇ ਅਗਲੇ ਦਿਨ ਹੈਲੀਕਾਪਟਰਾਂ ਦੀ ਮਦਦ ਨਾਲ ਉਨ੍ਹਾਂ ਦੀ ਤਲਾਸ਼ ਸ਼ੁਰੂ ਕੀਤੀ। ਪਾਰਕਸ ਕੈਨੇਡਾ ਮੁਤਾਬਕ ਤਿੰਨੇ ਪਰਬਤਾਰੋਹੀ ਹਾਊਸੇ ਨੇੜੇ ਉੱਚੇ ਅਤੇ ਮੁਸ਼ਕਲ ਮਾਰਗ ਜ਼ਰੀਏ ਚੜ੍ਹਨ ਦੀ ਕੋਸ਼ਿਸ਼ ਕਰ ਰਹੇ ਸਨ। ਉਸ ਨੇ ਦੱਸਿਆ ਕਿ ਬਚਾਅ ਕਰਤਾਵਾਂ ਨੇ ਕਈ ਬਰਫਬਾਰੀਆਂ ਅਤੇ ਮਲਬਿਆਂ ਦੇ ਨਿਸ਼ਾਨ ਦੇਖੇ ਜਿਸ ਦੇ ਬਾਅਦ ਮੰਨਿਆ ਜਾ ਰਿਹਾ ਹੈ ਕਿ ਪਰਬਤਾਰੋਹੀਆਂ ਦੀ ਮੌਤ ਹੋ ਗਈ ਹੈ।

 

Have something to say? Post your comment

Subscribe