Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਰੱਬ ਰਾਖਾ : ਸੜਕ ਹਾਦਸੇ 'ਚ ਬੁਲਟ ਸਵਾਰ ਦੀ ਮੌਤ

April 20, 2019 05:42 PM

ਫ਼ਿਰੋਜ਼ਪੁਰ, (ਸੱਚੀ ਕਲਮ ਬਿਊਰੋ) : ਤਲਵੰਡੀ ਰੋਡ ਜ਼ੀਰਾ ਕੋਲ ਵਾਪਰੇ ਇਕ ਸੜਕ ਹਾਦਸੇ ਵਿਚ 42 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਜ਼ੀਰਾ ਸਿਟੀ ਪੁਲਿਸ ਦੇ ਵਲੋਂ ਇਕ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਰਾਮ ਸਰੂਪ ਪੁੱਤਰ ਗਿਆਨ ਚੰਦ ਵਾਸੀ ਮੱਲੋ ਕੇ ਰੋਡ ਜ਼ੀਰਾ ਨੇ ਬਿਆਨਾਂ ਵਿਚ ਦੋਸ਼ ਲਗਾਇਆ ਕਿ ਉਸ ਦਾ ਲੜਕਾ ਸੋਨੂੰ (42) ਆਪਣੇ ਬੁਲਟ 'ਤੇ ਸਵਾਰ ਹੋ ਕੇ ਬੀਤੀ ਦੁਪਹਿਰ ਕਿਤੇ ਜਾ ਰਿਹਾ ਸੀ ਜਦੋਂ ਸੋਨੂੰ ਬਾਈਪਾਸ ਨਹਿਰ ਪੁਲ ਤਲਵੰਡੀ ਰੋਡ ਜ਼ੀਰਾ ਕੋਲ ਪਹੁੰਚਿਆ ਤਾਂ ਇਕ ਕਾਰ ਚਾਲਕ ਨੇ ਬਿਨ੍ਹਾਂ ਹਾਰਨ ਵਜਾਏ ਤੇਜ਼ ਰਫਤਾਰ ਨਾਲ ਕਾਰ ਲਿਆ ਕੇ ਸੋਨੂੰ ਦੇ ਬੁਲਟ ਵਿਚ ਮਾਰੀ। ਹਾਦਸੇ ਵਿਚ ਸੋਨੂੰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਇਲਾਕੇ ਦੇ ਲੋਕਾਂ ਵਲੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਦੌਰਾਨੇ ਇਲਾਜ਼ ਸੋਨੂੰ ਪ੍ਰਾਣ ਤਿਆਗ ਗਿਆ। ਕਾਰ ਚਾਲਕ ਸੌਰਵ ਸਿੰਗਲਾ ਪੁੱਤਰ ਰਾਮ ਚੰਦ ਵਾਸੀ ਬਠਿੰਡਾ ਹਾਲ 28 ਢੀਂਗਰਾ ਹਸਪਤਾਲ ਅਮ੍ਰਿਤਸਰ ਵਿਰੁਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

 

Have something to say? Post your comment

Subscribe