Friday, November 22, 2024
 

ਖੇਡਾਂ

ਸਰਿਤਾ ਨੇ ਕੋਵਿਡ-19 ਨੂੰ ਦਿੱਤੀ ਮਾਤ,ਫਿਰ ਵੀ ਇਕਾਂਤਵਾਸ

September 09, 2020 07:16 AM

ਨਵੀਂ ਦਿੱਲੀ : ਸਾਬਕਾ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐੱਲ. ਸਰਿਤਾ ਦੇਵੀ covid-19 ਬੀਮਾਰੀ ਤੋਂ ਉੱਭਰ ਚੁੱਕੀ ਹੈ ਪਰ ਉਸ ਨੇ ਆਪਣੇ ਨੌਜਵਾਨ ਬੇਟੇ ਦੀ ਖਾਤਿਰ ਇੰਫਾਲ ਵਿਚ ਆਪਣੇ ਘਰ ਤੋਂ ਬਾਹਰ ਘੱਟ ਤੋਂ ਘੱਟ 10 ਦਿਨ ਤਕ ਇਕਾਂਤਵਾਸ 'ਤੇ ਰਹਿਣ ਦਾ ਫੈਸਲਾ ਕੀਤਾ ਹੈ। ਇਸ 38 ਸਾਲਾ ਖਿਡਾਰਨ ਨੂੰ 17 ਅਗਸਤ ਨੂੰ ਉਸ ਦੇ ਪਤੀ ਥੋਇਬਾ ਸਿੰਘ ਦੇ ਨਾਲ ਇਸ ਘਾਤਕ ਵਾਇਰਸ ਤੋਂ ਪਾਜ਼ੇਟਿਵ ਪਾਇਆ ਗਿਆ ਸੀ। ਹੁਣ ਉਸਦਾ ਟੈਸਟ ਨੈਗੇਟਿਵ ਆਉਣ 'ਤੇ ਉਸ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe