Monday, April 07, 2025
 
BREAKING NEWS
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹੁੰਚੇ ਪੁਰਤਗਾਲਕੈਮੀਕਲ ਫੈਕਟਰੀ ਵਿੱਚ ਲੱਗੀ ਅੱਗਬਾਜ਼ਾਰਾਂ ਵਿੱਚ ਮੰਦੀ, ਦਹਿਸ਼ਤ ਦੇ ਸੰਕੇਤ ਹਨ, ਪਰ ਟਰੰਪ ਹਿੱਲ ਨਹੀਂ ਰਹੇਪੰਜਾਬ ਵਿੱਚ ਤਿੱਖੀ ਧੁੱਪ ਦਾ ਅਲਰਟ ਜਾਰੀ, ਰਾਤ ​​ਦਾ ਤਾਪਮਾਨ ਵੀ 20 ਤੋਂ ਉੱਪਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (7 ਅਪ੍ਰੈਲ 2025)PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनीअवैध खनन एवं परिवहन रोकने के लिए हरियाणा सरकार प्रतिबद्ध'ਸਿੱਖਿਆ ਕ੍ਰਾਂਤੀ': ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਨੇ ਦਵਾਈਆਂ ਦੀ ਅਣ-ਅਧਿਕਾਰਤ ਵਿਕਰੀ ਖਿਲਾਫ਼ ਸ਼ਿਕੰਜਾ ਕੱਸਿਆਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਮਨੋਰੰਜਨ

ਅਦਾਕਾਰ ਪਰੇਸ਼ ਰਾਵਲ 'ਨੈਸ਼ਨਲ ਸਕੂਲ ਆਫ ਡਰਾਮਾ' ਦਾ ਚੇਅਰਮੈਨ ਨਿਯੁਕਤ

September 11, 2020 10:59 AM

ਮੁੰਬਈ : ਮਸ਼ਹੂਰ ਫ਼ਿਲਮ ਅਦਾਕਾਰ ਪਰੇਸ਼ ਰਾਵਲ ਨੂੰ ਨੈਸ਼ਨਲ ਸਕੂਲ ਆਫ ਡਰਾਮਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ 4 ਸਾਲਾਂ ਲਈ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਰੇਸ਼ ਰਾਵਲ ਨੂੰ ਰਾਸ਼ਟਰਪਤੀ ਭਵਨ ਨੇ ਚੇਅਰਮੈਨ ਨਿਯੁਕਤ ਕੀਤਾ ਹੈ। ਐਨ. ਐਸ. ਜੀ. ਨੇ ਆਪਣੇ ਟਵਿੱਟਰ ਹੈਂਡਲ ਉੱਤੇ ਵੀ ਇਸ ਜਾਣਕਾਰੀ ਦਿੱਕੀ ਹੈ। ਐਨ. ਐਸ. ਡੀ. ਨੇ ਟਵੀਟ ਕੀਤਾ, ''ਸਾਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਰਾਸ਼ਟਰਪਤੀ ਨੇ ਮਸ਼ਹੂਰ ਅਦਾਕਾਰ ਅਤੇ ਪਦਮਸ਼੍ਰੀ ਪਰੇਸ਼ ਰਾਵਲ ਨੂੰ ਐਨ. ਐਸ. ਡੀ. ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਐਨ. ਐਸ. ਡੀ. ਪਰਿਵਾਰ ਉਸ ਦਾ ਸਵਾਗਤ ਕਰਦਾ ਹੈ। ਉਸ ਦੀ ਅਗਵਾਈ ਹੇਠ, ਐਨ. ਐਸ. ਡੀ. ਨਵੀਆਂ ਉਚਾਈਆਂ ਨੂੰ ਛੂੰਹੇਗਾ।'' ਦੱਸ ਦਈਏ ਕਿ 65 ਸਾਲਾ ਅਦਾਕਾਰ ਰਾਵਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਨ. ਐਸ. ਡੀ. ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਐਨ. ਐਸ. ਡੀ. ਦੇ ਚੇਅਰਮੈਨ ਦਾ ਇਹ ਅਹੁਦਾ 2017 ਤੋਂ ਖਾਲੀ ਸੀ। ਪਦਮਸ਼੍ਰੀ ਨਾਲ ਸਨਮਾਨਤ ਪਰੇਸ਼ ਰਾਵਲ ਨੇ ਰਾਸ਼ਟਰੀ ਫ਼ਿਲਮ ਐਵਾਰਡ ਨਾਲ ਕਈ ਹੋਰ ਪੁਰਸਕਾਰ ਜਿੱਤੇ ਹਨ ਅਤੇ ਕਈ ਹਿੱਟ ਫ਼ਿਲਮਾਂ ਵੀ ਦਿੱਤੀਆਂ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਪੰਜਾਬੀ ਸਿਨੇਮਾ ਦੇ ਮਾਣ ‘ਚ ਵਾਧਾ ਕਰੇਗੀ ਸਿੱਖ ਕੌਮ ਦੀਆਂ ਸ਼ਹਾਦਤਾਂ ਅਤੇ ਬਹਾਦਰੀ ਨਾਲ ਜੁੜੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਪਾਬੰਦੀ ਕਾਰਨ ਚਰਚਾ 'ਚ ਆਏ ਗਾਇਕ ਮਾਸੂਮ ਸ਼ਰਮਾ, ਬਿਲਬੋਰਡ ਤੱਕ ਪਹੁੰਚੇ

ਦਿੱਗਜ ਅਦਾਕਾਰ ਮਨੋਜ ਕੁਮਾਰ ਨਹੀਂ ਰਹੇ

ਕੁੰਡਲੀ ਭਾਗਿਆ ਦੀ 'ਪ੍ਰੀਤਾ' ਨੇ 4 ਮਹੀਨਿਆਂ ਬਾਅਦ ਪਹਿਲੀ ਵਾਰ ਜੁੜਵਾਂ ਬੱਚਿਆਂ ਦਾ ਚਿਹਰਾ ਦਿਖਾਇਆ

''ਰੇਡ 2'': ਸਿਆਸਤਦਾਨ ਦੀ ਲੁੱਕ ਚ ਨਜ਼ਰ ਆਉਣਗੇ ਰਿਤੇਸ਼ ਦੇਸ਼ਮੁਖ

ਸੋਨੂੰ ਸੂਦ ਨੇ ਆਪਣੀ ਪਤਨੀ ਸੋਨਾਲੀ ਹੋਈ ਕਾਰ ਹਾਦਸੇ ਦਾ ਸ਼ਿਕਾਰ

ਸੰਨੀ ਦਿਓਲ ਦੀ 'ਜਾਟ' ਦਾ ਟ੍ਰੇਲਰ ਕਦੋਂ ਆਵੇਗਾ

ਚੰਡੀਗੜ੍ਹ ਵਿੱਚ ਹਨੀ ਸਿੰਘ ਦੇ ਸ਼ੋਅ 'ਤੇ ਵਿਵਾਦ

'ਸਲਮਾਨ ਦਾ ਕੰਮ ਕਰਨ ਦਾ ਤਰੀਕਾ ਥੋੜ੍ਹਾ ਵੱਖਰਾ ਹੈ', 'ਸਿਕੰਦਰ' ਦੇ ਨਿਰਦੇਸ਼ਕ ਨੇ ਸਾਂਝਾ ਕੀਤਾ ਆਪਣਾ ਤਜਰਬਾ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਕੇਸ ਵਿੱਚ ਪਿੰਕੀ ਧਾਲੀਵਾਲ ਨੂੰ ਮਿਲੀ ਰਾਹਤ

 
 
 
 
Subscribe