ਜੰਮੂ : ਜੰਮੂ - ਕਸ਼ਮੀਰ ਦੇ ਪੁਲਵਾਮਾ ਵਿੱਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਦੀ ਖਬਰ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਤੜਕੇ ਪੁਲਵਾਮਾ ਦੇ ਮਾਰਵਾਲ ਇਲਾਕੇ ਵਿੱਚ ਇਹ ਮੁਕਾਬਲਾ ਚੱਲ ਰਿਹਾ ਹੈ।
ਕਸ਼ਮੀਰ ਜ਼ੋਨ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਗਰਮਜੋਸ਼ੀ ਨਾਲ ਮੋਰਚਾ ਸੰਭਾਲਿਆ ਹੋਇਆ ਹੈ।