Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਗੋਆ 'ਚ ਜਾਅਲੀ ਕਰੰਸੀ ਦੀ ਵਰਤੋਂ ਕਰਦੇ 5 ਚੰਡੀਗੜ੍ਹੀਏ ਕਾਬੂ

September 15, 2020 08:27 AM

ਪਣਜੀ : ਪਣਜੀ ਪੁਲਿਸ ਦੀ ਟੀਮ ਨੇ ਚੰਡੀਗੜ੍ਹ ਤੋਂ ਇੱਕ ਹਫ਼ਤਾ ਪਹਿਲਾ ਆਏ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਵਿਅਕਤੀ ਪਣਜੀ ਅਤੇ ਪੋਰਵੋਰਿਮ ਵਿਖੇ ਜਾਅਲੀ ਕਰੰਸੀ ਦੀ ਵਰਤੋਂ ਕਰ ਰਹੇ ਸਨ। ਮੁਲਜ਼ਮਾਂ ਨੂੰ ਕਾਬੂ ਕਰ ਕੇ ਪੁਲਿਸ ਨੇ ਉਨ੍ਹਾਂ ਤੋਂ 2, 96, 400 ਰੁਪਏ ਦੀ ਜਾਅਲੀ ਕਰੰਸੀ ਵੀ ਬਰਾਮਦ ਕੀਤੀ ਹੈ।

 

Have something to say? Post your comment

Subscribe