Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਚੰਡੀਗੜ੍ਹ / ਮੋਹਾਲੀ

PM ਮੋਦੀ ਦੇ ਜਨਮ ਦਿਨ 'ਤੇ ਕੱਟਿਆ ਜਾਵੇਗਾ 70 ਕਿੱਲੋ ਦਾ ਕੇਕ

September 17, 2020 08:48 AM

ਚੰਡੀਗੜ੍ਹ : ਭਾਜਪਾ ਦੀ ਚੰਡੀਗੜ੍ਹ ਇਕਾਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਅੱਜ ਸ਼ਾਮ ਨੂੰ 70 ਕਿੱਲੋ ਦਾ ਕੇਕ ਕੱਟੇਗੀ। ਪ੍ਰਧਾਨ ਮੰਤਰੀ ਦਾ ਅੱਜ 70ਵਾਂ ਜਨਮ ਦਿਨ ਹੈ। ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਰੁਣ ਸੂਦ ਅਨੁਸਾਰ , ਇਸ ਜਨਮ ਦਿਨ ਮੌਕੇ ਅੱਜ ਸਵੇਰੇ 9 ਵਜੇ ਸਵੱਛ ਭਾਰਤ ਮੁਹਿੰਮ ਚਲਾਈ ਜਾਵੇਗੀ , ਦੁਪਹਿਰ 12 ਵਜੇ ਸੈਕਟਰ 37 ਸਥਿਤ ਕਮਿਊਨਿਟੀ ਸੈਂਟਰ ਵਿਖੇ ਖੂਨ ਦਾਨ ਕੈਂਪ ਲਾਇਆ ਜਾਵੇਗਾ , ਦੁਪਹਿਰ 3 ਵਜੇ ਮਲੋਆ ਦੇ ਮਦਰੱਸਾ ਵਿਖੇ ਫਲ ਵੰਡ , ਸੈਕਟਰ 26 ਵਾਲੀ ਮੰਡੀ 'ਚ 70 ਕਿਲੋਂ ਦਾ ਕੇਕ ਕੱਟਿਆ ਜਾਵੇਗਾ ਅਤੇ ਹੋਰ ਪ੍ਰੋਗਰਾਮ ਕੀਤੇ ਜਾਣਗੇ।

 

Readers' Comments

Sudesh 9/17/2020 8:58:56 AM

Wast off

Have something to say? Post your comment

Subscribe