Friday, November 22, 2024
 

ਪੰਜਾਬ

ਬਾਦਲ ਧਰਨੇ 'ਚ ਬੈਠੇ ਕਿਸਾਨ ਨੇ ਖਾਧਾ ਜ਼ਹਿਰ, ਹਾਲਤ ਗੰਭੀਰ

September 18, 2020 09:38 AM

ਬਠਿੰਡਾ : ਖੇਤੀ ਆਰਡੀਨੈਂਸ ਵਿਰੁੱਧ 15 ਸਤੰਬਰ ਤੋਂ ਪੱਕਾ ਮੋਰਚਾ ਲਗਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਅੱਗੇ ਡਟੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ 'ਚੋਂ ਇਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਦੌਰਾਨ ਤੁਰਤ ਕਿਸਾਨ ਨੂੰ ਪਹਿਲਾਂ ਪਿੰਡ ਬਾਦਲ ਦੇ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਉਕਤ ਕਿਸਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਾਵਾਲੀ ਦਾ ਵਾਸੀ ਹੈ, ਜਿਸ ਦੀ ਪਛਾਣ ਪ੍ਰੀਤਮ ਸਿੰਘ (55) ਪੁੱਤਰ ਬਚਨ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਰਡੀਨੈਂਸਾਂ ਵਿਰੁੱਧ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਇਸ ਮੋਰਚੇ 'ਚ ਸ਼ਾਮਲ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe