Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਮਨੋਰੰਜਨ

ਗੰਭੀਰ ਦੋਸ਼ ਲਗਾਉਣ ਵਾਲੀ ਅਭਿਨੇਤਰੀ ਨੂੰ ਅਨੁਰਾਗ ਕਸ਼ਯਪ ਨੇ ਦਿੱਤਾ ਜਵਾਬ

September 20, 2020 08:59 AM

ਮੁੰਬਈ : ਬਾਲੀਵੁੱਡ ਫਿਲਮ ਨਿਰਮਾਤਾ ਅਨੁਰਾਗ ਕਸ਼ਯਪ ਨੇ ਅਦਾਕਾਰਾ ਪਾਇਲ ਘੋਸ਼ ਵੱਲੋਂ ਜ਼ਬਰਦਸਤੀ ਕਰਨ ਦੇ ਗੰਭੀਰ ਦੋਸ਼ਾਂ 'ਤੇ ਪ੍ਰਤੀਕ੍ਰਿਆ ਦਿੱਤੀ ਹੈ।

ਅਨੁਰਾਗ ਕਸ਼ਯਪ ਨੇ ਸੋਸ਼ਲ ਮੀਡੀਆ ਰਾਹੀਂ ਬਹੁਤ ਟਵੀਟ ਕੀਤੇ ਹਨ ਅਤੇ ਪਾਇਲ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਸਿਰੇ ਤੋਂ ਨਕਾਰਿਆ ਹੈ।
ਦੱਸ ਦਈਏ ਕਿ ਹਾਲ ਹੀ 'ਚ ਬਾਲੀਵੁੱਡ ਅਭਿਨੇਤਰੀ ਪਾਇਲ ਘੋਸ਼ ਵੱਲੋਂ ਕਸ਼ਯਪ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਗਾਏ ਗਏ, ਜਿਸ ਤੋਂ ਬਾਅਦ ਅਨੁਰਾਗ ਹੁਣ ਸੋਸ਼ਲ ਮੀਡੀਆ 'ਤੇ ਚਰਚਾ ਵਿਚ ਹਨ।
ਹਾਲ ਹੀ ਵਿਚ ਪਾਇਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਟ 'ਤੇ ਇਕ ਪੋਸਟ ਵਿਚ ਅਨੁਰਾਗ ਕਸ਼ਯਪ' ਤੇ ਉਸ ਨਾਲ ਜ਼ਬਰਦਸਤੀ ਕਰਨ ਦਾ ਦੋਸ਼ ਲਗਾਇਆ ਹੈ। ਇੰਨਾ ਹੀ ਨਹੀਂ, ਪਾਇਲ ਨੇ ਇਕ ਪੋਸਟ ਦੇ ਜ਼ਰੀਏ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਮੋਦੀ ਤੋਂ ਮੱਦਦ ਮੰਗੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜ

ਪੂਜਾ ਭੱਟ ਨੇ ਦੱਸਿਆ ਸ਼ਰਾਬ ਛੱਡਣ ਦਾ ਅਸਲ ਕਾਰਨ

ਗੁਰਦਾਸ ਮਾਨ ਨੇ ਭਾਵੁਕ ਹੋ ਕੇ ਮੰਗੀ ਮਾਫ਼ੀ (Video)

Singham Again: ਹੁਣ ਅਜੇ ਦੇਵਗਨ ਦੀ ਫਿਲਮ 'ਚ ਸਲਮਾਨ ਖਾਨ ਦੀ ਐਂਟਰੀ ਹੋਈ ਪੱਕੀ!

ਅਮਿਤਾਭ ਬੱਚਨ ਨੇ ਪ੍ਰਸ਼ੰਸਕਾਂ ਤੋਂ ਹੱਥ ਜੋੜ ਕੇ ਮੰਗੀ ਮਾਫੀ

ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ ਦੀਪਿਕਾ ਪਾਦੂਕੋਣ, ਗੋਦ 'ਚ ਨਜ਼ਰ ਆਈ ਬੱਚੀ

द गोट बॉक्स ऑफिस कलेक्शन दिन 8: भारत का कुल कलेक्शन ₹ 177 करोड़ से थोड़ा अधिक हुआ

ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ'

Film ਐਮਰਜੈਂਸੀ ਨੂੰ ਜਾਰੀ ਕਰਨ ਲਈ ਟੀਮ ਨੇ ਚੁੱਕਿਆ ਵੱਡਾ ਕਦਮ

सीरत कपूर ने ऑफ-शोल्डर मिनी ब्लैक ड्रेस में सोशल मीडिया पर मचाया धमाल, स्टाइलिंग के साथ दिखाई चेकमेट लेडी की अदा

 
 
 
 
Subscribe