Friday, November 22, 2024
 

ਪੰਜਾਬ

ਗੁਰਦੁਆਰੇ ਜਾਂਦੇ ਸਰਪੰਚ ਨੂੰ ਗੋਲੀਆਂ ਨਾਲ ਭੁਨਿਆਂ

September 21, 2020 09:14 AM

ਜਲੰਧਰ : ਥਾਣਾ ਸਦਰ ਜਲੰਧਰ ਦੇ ਕਸਬਾ ਜਮਸ਼ੇਰ ਖਾਸ ਵਿੱਚ ਸਾਬਕਾ ਮੈਂਬਰ ਪੰਚਾਇਤ ਮਾਨ ਸਿੰਘ ਰਾਣਾ (65 ਸਾਲ) ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ।

ਇਹ ਵੀ ਪੜ੍ਹੋ : 8 ਸੰਸਦ ਮੈਂਬਰਾਂ ਨੂੰ ਰਾਜ ਸਭਾ 'ਚੋਂ ਪੂਰੇ ਸੈਸ਼ਨ ਲਈ ਕੀਤਾ ਗਿਆ ਮੁਅੱਤਲ

ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਸੰਪਰਕ ਕਰਨ ਤੇ ਦੱਸਿਆ ਕਿ ਰਾਣਾ ਸਵੇਰੇ ਮੁੱਖ ਮਾਰਗ 'ਤੇ ਸਥਿਤ ਗੁਰੂ ਘਰ ਵਿੱਚ ਮੱਥਾ ਟੇਕਣ ਚੱਲਿਆ ਸੀ, ਜਦੋਂ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਗੋਲੀਆਂ ਮਾਰ ਦਿੱਤੀਆਂ।

ਇਹ ਵੀ ਪੜ੍ਹੋ : ਕਲਾਕਾਰਾਂ ਨੇ ਖੇਤੀ ਬਿੱਲਾਂ ਦਾ ਖੁੱਲ੍ਹ ਕੇ ਕੀਤਾ ਵਿਰੋਧ

ਉਸ ਦੇ ਤਿੰਨ ਗੋਲੀਆਂ ਇੱਕ ਛਾਤੀ, ਇੱਕ ਡੌਲੇ ਅਤੇ ਇੱਕ ਗੁੱਟ 'ਤੇ ਲੱਗੀ। ਮਿਲੀ ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਵੱਲੋਂ ਗੋਲੀਆਂ ਲੱਗਣ ਤੋਂ ਬਾਅਦ ਮਾਨ ਸਿੰਘ ਰਾਣਾ ਨੂੰ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।ਪੁਲਿਸ ਵੱਲੋਂ ਤੁਰਤ ਇਸ ਕਤਲ ਕੇਸ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪ੍ਰਸਿੱਧ ਰਾਗੀ ਭਾਈ ਬਲਬੀਰ ਸਿੰਘ ਨਹੀਂ ਰਹੇ

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe