Friday, November 22, 2024
 

ਪੰਜਾਬ

ਫਿਰੋਜ਼ਪੁਰ ਮੰਡਲ ਵਲੋਂ ਅੰਮ੍ਰਿਤਸਰ ਤੋਂ ਵਾਇਆ ਬਿਆਸ ਚੱਲਣ ਵਾਲੀਆਂ ਕਈ ਯਾਤਰੂ ਗੱਡੀਆਂ ਰੱਦ

September 25, 2020 08:10 AM

ਫਿਰੋਜ਼ਪੁਰ  :  ਦੇਸ਼ ਭਰ 'ਚ ਚੱਲ ਰਹੇ ਕਿਸਾਨ ਅੰਦੋਲਨ ਦੇ ਚਲਦਿਆਂ ਕਿਸਾਨਾਂ ਤੇ ਸੰਘਰਸ਼ੀਲ ਜਥੇਬੰਦੀਆਂ ਵੱਲੋਂ 24 ਤੋਂ 26 ਸਤੰਬਰ ਤੱਕ ਵੱਖ-ਵੱਖ ਥਾਵਾਂ 'ਤੇ ਰੇਲ ਰੋਕਣ ਦਾ ਪ੍ਰੋਗਰਾਮ ਉਲੀਕਿਆ ਜਾ ਚੁੱਕਾ ਹੈ। ਜਿਸ ਨੂੰ ਦੇਖਦਿਆਂ ਫਿਰੋਜ਼ਪੁਰ ਮੰਡਲ ਵੱਲੋਂ ਅੰਮ੍ਰਿਤਸਰ ਤੋਂ ਵਾਇਆ ਬਿਆਸ ਜਾਣ ਵਾਲੀਆਂ 14 ਅਹਿਮ ਯਾਤਰੂਆਂ ਗੱਡੀਆਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।

 ਇਹ ਵੀ ਪੜ੍ਹੋ : ਡਰੱਗਜ਼ ਮਾਮਲੇ ਵਿੱਚ 50 ਬਾਲੀਵੁਡ ਹੱਸਤੀਆਂ ਰਡਾਰ 'ਤੇ

ਮੰਡਲ ਰੇਲ ਪ੍ਰਬੰਧਕ ਰਾਜੇਸ਼ ਅਗਰਵਾਲ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਰੇਲ ਵਿਭਾਗ ਵੱਲੋਂ ਰੇਲ ਅਤੇ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਲ ਗੱਡੀਆਂ ਦੇ ਚੱਲਣ ਦਾ ਫੈਸਲਾ ਮੌਕੇ 'ਤੇ ਲਿਆ ਜਾ ਸਕਦਾ ਹੈ। ਰੱਦ ਕੀਤੀਆਂ ਗਈਆਂ ਗੱਡੀਆਂ 'ਚ ਪ੍ਰਮੁੱਖ ਤੌਰ 'ਤੇ ਅੰਮ੍ਰਿਤਸਰ ਤੋਂ ਮੁੰਬਈ ਸੈਂਟਰਲ, ਕਲਕੱਤਾ, ਨਿਊ ਅਲਪਾਈਗੁੜੀ, ਬਾਂਦਰਾ ਟਰਮੀਨਸ, ਨਾਂਦੇੜ ਸਾਹਿਬ, ਹਰਿਦੁਵਾਰ, ਜੈਨਗਰ, ਨਵੀ ਦਿੱਲੀ, ਡਿਬਰੂਗੜ, ਧਨਬਾਦ, ਜੰਮੂ ਤਵੀ, ਫਿਰੋਜ਼ਪੁਰ ਕੈਂਟ ਆਦਿ ਯਾਤਰੂਆਂ ਗੱਡੀਆਂ ਵਾਪਸੀ ਸਮੇਤ ਰੱਦ ਕੀਤੀਆਂ ਗਈਆਂ ਹਨ।

 ਇਹ ਵੀ ਪੜ੍ਹੋ : ਡਰੱਗਜ਼ ਮਾਮਲੇ ਵਿੱਚ 50 ਬਾਲੀਵੁਡ ਹੱਸਤੀਆਂ ਰਡਾਰ 'ਤੇ

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe