Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਸੰਸਾਰ

ਯੂਕ੍ਰੇਨ ਦਾ ਮਿਲਟਰੀ ਜਹਾਜ਼ ਹਾਦਸਾਗ੍ਰਸਤ, 20 ਲੋਕਾਂ ਦੀ ਮੌਤ

September 26, 2020 06:11 AM

ਮਾਸਕੋ  : ਯੂਕ੍ਰੇਨ ਹਵਾਈ ਫ਼ੌਜ ਦਾ ਜਹਾਜ਼ AN-26 ਖਾਰਕਿਵ ਖੇਤਰ ਦੇ ਚੁਗੁਏਵ ਸ਼ਹਿਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ 20 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਇਸ ਦੀ ਜਾਣਕਾਰੀ ਸਥਾਨਕ ਨਿਊਜ਼ ਏਜੰਸੀ ਵਲੋਂ ਯੂਕ੍ਰੇਨੀਅਨ ਰੱਖਿਆ ਮੰਤਰਾਲੇ ਦੇ ਇਕ ਸਰੋਤ ਦੇ ਹਵਾਲੇ ਨਾਲ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੂਕ੍ਰੇਨ ਦੇ ਗ੍ਰਹਿ ਮੰਤਰਾਲਾ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਵਿਚ ਕੈਡੇਟ ਤੇ ਕਰੂ ਮੈਂਬਰ ਸ਼ਾਮਲ ਹਨ।

ਇਹ ਵੀ ਪੜ੍ਹੋ : ਚੀਨ ਦੇ ਸ਼ਿਨਜਿਆਂਗ 'ਚ 380 ਤੋਂ ਜ਼ਿਆਦਾ ਹਿਰਾਸਤ ਕੇਂਦਰਾਂ ਦਾ ਪਤਾ ਲਗਿਆ

ਜਾਣਕਾਰੀ ਅਨੁਸਾਰ ਜਹਾਜ਼ ਵਿਚ 21 ਕੈਡੇਟ ਤੇ 7 ਕਰੂ ਮੈਂਬਰ ਸਵਾਰ ਸਨ। ਨਿਊਜ਼ ਏਜੰਸੀ ਡੇਪੋ ਦੇ ਸਰੋਤ ਅਨੁਸਾਰ, ਇਹ ਹਾਦਸਾ ਚੁਗੁਏਵ ਸ਼ਹਿਰ ਦੇ ਨੇੜੇ ਸਥਾਨਕ ਸਮੇਂ ਮੁਤਾਬਕ ਲਗਭਗ 20:45 ਵਜੇ ਵਾਪਰਿਆ। ਸੂਤਰ ਨੇ ਦੱਸਿਆ ਕਿ ਘਟਨਾ ਦੌਰਾਨ ਖਾਰਕਿਵ ਏਅਰਫ਼ੋਰਸ ਯੂਨੀਵਰਸਿਟੀ ਦੇ ਕੈਡੇਟਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਸੀ। ਘਟਨਾ ਬਾਰੇ ਅਜੇ ਵਧੇਰੇ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਹ ਵੀ ਪੜ੍ਹੋ : ਫ਼ੋਨ ਨਾਲ ਲਾਰ ਦੀ ਜਾਂਚ ਲਈ ਭਾਰਤੀ ਮੂਲ ਦੇ ਅਗਵਾਈ ਦਲ ਨੂੰ 1 ਲੱਖ ਡਾਲਰ ਦਾ ਪੁਰਸਕਾਰ

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe