Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਸੰਸਾਰ

ਸ੍ਰੀਲੰਕਾ ਵਿਚ ਇਕ ਹੋਰ ਧਮਾਕਾ, ਦੋ ਦੀ ਮੌਤ

April 21, 2019 08:34 PM

ਕੋਲੰਬੋ, (ਏਜੰਸੀ) :  ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਵਿਚ ਚਿੜੀਆਘਰ ਲਾਗੇ ਪੈਂਦੇ ਹੋਟਲ ਵਿਚ ਇਕ ਹੋਰ ਧਮਾਕਾ ਹੋ ਗਿਆ ਜਿਸ ਵਿਚ ਦੋ ਜਣਿਆਂ ਦੀ ਮੌਤ ਹੋ ਗਈ। ਇਹ ਧਮਾਕਾ ਦਖਣੀ ਉਪਨਗਰ ਦੇ ਹੋਟਲ ਵਿਚ ਹੋਇਆ। ਪੁਲਿਸ ਨੇ ਦਸਿਆ ਕਿ ਐਤਵਾਰ ਨੂੰ ਈਸਟਰ ਵਾਲੇ ਦਿਨ ਗਿਰਜਾਘਰਾਂ ਅਤੇ ਲਗਜ਼ਰੀ ਹੋਟਲਾਂ ਵਿਚ ਹੋਏ ਸਿਲਸਿਲੇਵਾਰ ਛੇ ਧਮਾਕਿਆਂ ਦੇ ਕੁੱਝ ਘੰਟਿਆਂ ਮਗਰੋਂ ਸਤਵਾਂ ਧਮਾਕਾ ਹੋਇਆ ਹੈ। ਪੁਲਿਸ ਦੇ ਬੁਲਾਰੇ ਰੂਵਨ ਗੁਨਾਸੇਖਰਾ ਨੇ ਦਸਿਆ ਕਿ ਸਤਵਾਂ ਧਮਾਕਾ ਚਿੜੀਆਘਰ ਲਾਗਲੇ ਹੋਟਲ ਵਿਚ ਹੋਇਆ। ਜ਼ਖ਼ਮੀਆਂ ਨੂੰ ਕੋਲੰਬੋ ਦੇ ਸਾਊਥ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਧਮਾਕੇ ਮਗਰੋਂ ਚਿੜੀਆਘਰ ਨੂੰ ਬੰਦ ਕਰ ਦਿਤਾ ਗਿਆ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe