Saturday, April 05, 2025
 
BREAKING NEWS
ਪਾਬੰਦੀ ਕਾਰਨ ਚਰਚਾ 'ਚ ਆਏ ਗਾਇਕ ਮਾਸੂਮ ਸ਼ਰਮਾ, ਬਿਲਬੋਰਡ ਤੱਕ ਪਹੁੰਚੇਇਨ੍ਹਾਂ ਰਾਜਾਂ ਵਿੱਚ ਪੈਣ ਵਾਲੀ ਹੈ ਸਖ਼ਤ ਗਰਮੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਅਪ੍ਰੈਲ 2025)ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈ

ਮਨੋਰੰਜਨ

ਕੋਰੋਨਾ ਦੀ ਮਾਰ : ਡਿਜ਼ਨੀ ਦਾ ਵੱਡਾ ਫੈਸਲਾ, ਥੀਮ ਪਾਰਕ ਦੇ 28 ਹਜ਼ਾਰ ਕਰਮਚਾਰੀਆਂ ਕੀਤੀ ਹੋਵੇਗੀ ਛਾਂਟੀ

September 30, 2020 07:17 AM

ਵਾਸ਼ਿੰਗਟਨ : ਕੋਰੋਨਾ ਮਹਾਮਾਰੀ ਕਾਰਨ ਦੁਨਿਆ ਭਰ ਵਿੱਚ ਬੇਰੁਜ਼ਗਾਰੀ ਦਾ ਸਿਲਸਿਲਾ ਵੀ ਵਧਦਾ ਜਾ ਰਿਹਾ ਹੈ। ਹੁਣ ਮਨੋਰੰਜਨ ਖੇਤਰ ਦੀ ਦਿੱਗਜ ਕੰਪਨੀ ਡਿਜ਼ਨੀ ਨੇ ਆਪਣੇ ਥੀਮ ਪਾਰਕਾਂ ਵਿੱਚ ਕੰਮ ਕਰਦੇ 28 ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ : ਫਿਲਮ ਸਿਟੀ ਦੀ ਥਾਂ ਅਪਰਾਧ ਮੁਕਤ ਸ਼ਹਿਰ ਬਣਾਉਣ 'ਤੇ ਧਿਆਨ ਦੇਵੇ ਯੋਗੀ ਸਰਕਾਰ : ਦੇਸ਼ਮੁਖ

ਕੰਪਨੀ ਨੇ ਮੰਗਲਵਾਰ ਨੂੰ ਇਹ ਐਲਾਨ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਲੰਬੇ ਸਮਾਂ ਤੱਕ ਪਰਭਾਵੀ ਹੋਣ ਦੇ ਮੱਦੇਨਜ਼ਰ ਅਮਰੀਕਾ ਦੇ ਸਾਰੇ ਥੀਮ ਪਾਰਕਾਂ ਵਿੱਚ ਕਾਰਿਆਰਤ ਕਰਮਚਾਰੀਆਂ ਦੀ ਛਾਂਟੀ ਕੀਤੀ ਜਾਵੇਗੀ।

 

Have something to say? Post your comment

 
 
 
 
 
Subscribe