Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਪੁਲਿਸ ਨੇ ਮੁਕਾਬਲੇ ਵਿਚ ਦੋ ਨਕਸਲੀ ਢੇਰ

April 21, 2019 10:00 PM

ਰਾਏਪੁਰ, (ਏਜੰਸੀ) : ਛਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਦੋ ਨਕਸਲੀ ਢੇਰ ਹੋ ਗਏ। ਪੁਲਿਸ ਅਧਿਕਾਰੀ ਨੇ ਕਿਹਾ ਕਿ ਗੁਪਤ ਜਾਣਕਾਰੀ ਦੇ ਆਧਾਰ 'ਤੇ ਤੇਲੰਗਾਨਾ ਦੀ ਵਿਸ਼ੇਸ਼ ਨਕਸਲ ਵਿਰੋਧੀ ਗ੍ਰੇਹਾਊਂਡ ਇਕਾਈ, ਛਤੀਸਗੜ੍ਹ ਪੁਲਿਸ ਦੀ ਵਿਸ਼ੇਸ਼ ਟਾਸਕ ਫ਼ੋਰਸ ਅਤੇ ਜ਼ਿਲ੍ਹਾ ਸੁਰੱਖਿਆ ਬਲਾਂ ਨੇ ਅੰਤਰਰਾਜੀ ਸਰਹੱਦ ਕੋਲ ਇਕ ਮੁਹਿੰਮ ਸ਼ੁਰੂ ਕੀਤੀ ਸੀ ਜਿਸ ਤੋਂ ਬਾਅਦ ਪਾਮੋਦ ਦੇ ਜੰਗਲਾਂ ਵਿਚ ਅੱਜ ਸਵੇਰੇ ਅੱਠ ਵਜੇ ਨਕਸਲੀਆਂ ਨਾਲ ਇਨ੍ਹਾਂ ਦਾ ਮੁਕਾਬਲਾ ਹੋ ਗਿਆ ਜਿਸ ਵਿਚ ਦੋ ਨਕਸਲੀ ਮਾਰੇ ਗਏ।
ਉਨ੍ਹਾਂ ਦਸਿਆ ਕਿ ਘਟਨਾ ਸਮੇਂ ਸੁਰੱਖਿਆ ਬਲ ਇਨ੍ਹਾਂ ਜੰਗਲਾਂ ਨੂੰ ਘੇਰ ਰਹੇ ਸਨ। ਪੁਲਿਸ ਨੇ ਦਸਿਆ ਕਿ ਮੁਕਾਬਲਾ ਖ਼ਤਮ ਹੋਣ ਤੋਂ ਬਾਅਦ ਮੌਕੇ ਤੋਂ ਦੋ ਨਕਸਲੀਆਂ ਦੀਆਂ ਲਾਸ਼ਾਂ ਅਤੇ ਕੁੱਝ ਹਥਿਆਰ ਬਰਾਮਦ ਕਰ ਲਏ ਗਏ ਹਨ।

 

Have something to say? Post your comment

Subscribe