Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਨੌਜਵਾਨ ਨੇ ਲਿਆ ਫਾਹਾ

April 21, 2019 10:04 PM

ਮੁੱਲਾਂਪੁਰ ਗ਼ਰੀਬਦਾਸ, (ਸੱਚੀ ਕਲਮ ਬਿਊਰੋ) : ਮੁੱਲਾਂਪੁਰ ਨਿਊ ਚੰਡੀਗੜ੍ਹ Àਮੈਕਸ ਦੇ ਫ਼ਲੈਟਾਂ ਵਿਚ ਇਕ ਨੌਜਵਾਨ ਵਲੋਂ ਫਾਹਾ ਲੈਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ. ਰਾਜੇਸ਼ ਹਸਤੀਰ ਨੇ ਲਾਸ਼ ਅਪਣੇ ਕਬਜ਼ੇ ਵਿਚ ਲੈ ਲਈ ਹੈ। ਮ੍ਰਿਤਕ ਦੀ ਪਛਾਣ ਕਮਲਪ੍ਰੀਤ ਸਿੰਘ ਉਮਰ ਤੀਹ ਸਾਲ ਜੋ ਕਿ ਪੱਖੇ ਦੇ ਨਾਲ ਲਟਕਿਆ ਹੋਇਆ ਸੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿਤੀ ਹੈ।  
ਸ਼ਰਾਬ ਦੀਆਂ ਪੰਦਰਾਂ ਬੋਤਲਾਂ ਬਰਾਮਦ
ਮੁੱਲਾਂਪੁਰ ²ਗ਼ਰੀਬਦਾਸ, (ਸੱਚੀ ਕਲਮ ਬਿਊਰੋ) : ਨਵਾਂਗਰਾਊਂ ਦੇ ਟੈਂਕੀ ਚੌਕ ਵਿਖੇ ਐਸ.ਐਚ.ਓ. ਗੁਰਬੰਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਏ.ਐਸ.ਆਈ. ਪਰਮਜੀਤ ਸਿੰਘ ਵਲੋਂ ਨਾਕਾ ਲਗਾਇਆ ਹੋਇਆ ਸੀ ਜਿਸ ਦੌਰਾਨ ਇਕ ਸਵਿੱਫ਼ਟ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿਚੋਂ ਪੰਦਰਾਂ ਬੋਤਲਾਂ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਕੀਤੀਆਂ ਗਈਆਂ। ਦੋਸ਼ੀ ਵਿਅਕਤੀ ਦੀ ਪਛਾਣ ਅਸ਼ੋਕ ਕੁਮਾਰ ਸੈਕਟਰ ਚੁਆਲੀ ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਵਲੋਂ ਦੋਸ਼ੀ ਵਿਅਕਤੀ ਵਿਰੁਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿਤੀ ਗਈ ਹੈ।

 

Have something to say? Post your comment

Subscribe