Thursday, April 10, 2025
 
BREAKING NEWS
ਬਿਹਾਰ ਵਿੱਚ JDU ਨੇਤਾ ਦੀ ਗੋਲੀ ਮਾਰ ਕੇ ਹੱਤਿਆ, ਵਿਧਾਇਕ ਪੰਨਾ ਲਾਲ ਪਟੇਲ ਦਾ ਭਤੀਜਾ ਸੀ ਕੌਸ਼ਲ ਸਿੰਘअनुभव से बड़ा कोई शिक्षक नहीं है-अभिनेत्री खुशी पालਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ: 14 ਅਪ੍ਰੈਲ ਤੱਕ ਗਰਮੀ ਦੀ ਲਹਿਰ ਤੋਂ ਰਾਹਤਮਨੀਪੁਰ ਵਿੱਚ ਫਿਰ ਲੱਗਿਆ ਕਰਫਿਊਦਿੱਲੀ ਦੇ ਦੋ ਗੱਭਰੂ ਉਬੇਰ ਤੋਂ 40-50 ਹਜ਼ਾਰ ਰੁਪਏ ਠੱਗਦੇ ਰਹੇ137 New Judicial Officers Complete Rigorous Training at Chandigarh Judicial Academyਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (10 ਅਪ੍ਰੈਲ 2025)बरनाला के सफाई कर्मचारी की बेटी ने पंजाब स्कूल शिक्षा बोर्ड द्वारा घोषित 8वीं बोर्ड परीक्षा परिणाम में टॉप कियाਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾਆਤਿਸ਼ੀ ਨੇ ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ 'ਤੇ ਲਾਇਆ ਵੱਡਾ ਦੋਸ਼

ਮਨੋਰੰਜਨ

covid-19 : ਗੁਰਮੀਤ ਚੌਧਰੀ ਅਤੇ ਦੇਬੀਨਾ ਬੈਨਰਜੀ ਦੀ ਰਿਪੋਰਟ ਪਾਜ਼ੀਟਿਵ, ਹੋਏ ਇਕਾਂਤਵਾਸ

October 02, 2020 08:18 AM

ਮੁੰਬਈ : ਗਲੈਮਰ ਦੀ ਦੁਨੀਆ ਨਾਲ ਜੁੜੀਆਂ ਹਸਤੀਆਂ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਣ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ। ਹੁਣ ਅਦਾਕਾਰ ਗੁਰਮੀਤ ਚੌਧਰੀ ਤੇ ਉਨ੍ਹਾਂ ਦੀ ਪਤਨੀ  ਦੇਬਿਨਾ ਬੈਨਰਜੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਇਸ ਦੀ ਜਾਣਕਾਰੀ ਗੁਰਮੀਤ ਤੇ ਦੇਬਿਨਾ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਜ਼ਰੀਏ ਦਿੱਤੀ। ਗੁਰਮੀਤ ਨੇ ਲਿਖਿਆ, ਮੈਂ ਤੇ ਮੇਰੀ ਪਤਨੀ ਜਾਂਚ 'ਚ ਕੋਰੋਨਾ ਪਾਜ਼ੇਟਿਵ ਪਾਏ ਗਏ ਹਾਂ। ਅਸੀਂ ਦੋਵੇਂ ਠੀਕ ਹਾਂ ਤੇ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤ ਰਹੇ ਹਾਂ। ਅਸੀਂ  ਹਾਲੇ ਹੋਮ ਆਈਸੋਲੇਸ਼ਨ 'ਚ ਹਾਂ।
ਜਿਹੜੇ ਵੀ ਸਾਡੇ ਸੰਪਰਕ 'ਚ ਆਏ ਹਨ, ਉਹ ਵੀ ਆਪਣਾ ਖਿਆਲ  ਰੱਖਣ। ਸਾਰਿਆਂ ਨੂੰ ਪਿਆਰ ਲਈ ਸ਼ੁਕਰੀਆ। ਇਸ ਪੋਸਟ 'ਤੇ ਹਿਨਾ ਖਾਨ, ਗੌਰਵ ਗੇਰਾ, ਰੋਹਿਤ ਰਾਏ ਵਰਗੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

अनुभव से बड़ा कोई शिक्षक नहीं है-अभिनेत्री खुशी पाल

ਪੰਜਾਬੀ ਸਿਨੇਮਾ ਦੇ ਮਾਣ ‘ਚ ਵਾਧਾ ਕਰੇਗੀ ਸਿੱਖ ਕੌਮ ਦੀਆਂ ਸ਼ਹਾਦਤਾਂ ਅਤੇ ਬਹਾਦਰੀ ਨਾਲ ਜੁੜੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਪਾਬੰਦੀ ਕਾਰਨ ਚਰਚਾ 'ਚ ਆਏ ਗਾਇਕ ਮਾਸੂਮ ਸ਼ਰਮਾ, ਬਿਲਬੋਰਡ ਤੱਕ ਪਹੁੰਚੇ

ਦਿੱਗਜ ਅਦਾਕਾਰ ਮਨੋਜ ਕੁਮਾਰ ਨਹੀਂ ਰਹੇ

ਕੁੰਡਲੀ ਭਾਗਿਆ ਦੀ 'ਪ੍ਰੀਤਾ' ਨੇ 4 ਮਹੀਨਿਆਂ ਬਾਅਦ ਪਹਿਲੀ ਵਾਰ ਜੁੜਵਾਂ ਬੱਚਿਆਂ ਦਾ ਚਿਹਰਾ ਦਿਖਾਇਆ

''ਰੇਡ 2'': ਸਿਆਸਤਦਾਨ ਦੀ ਲੁੱਕ ਚ ਨਜ਼ਰ ਆਉਣਗੇ ਰਿਤੇਸ਼ ਦੇਸ਼ਮੁਖ

ਸੋਨੂੰ ਸੂਦ ਨੇ ਆਪਣੀ ਪਤਨੀ ਸੋਨਾਲੀ ਹੋਈ ਕਾਰ ਹਾਦਸੇ ਦਾ ਸ਼ਿਕਾਰ

ਸੰਨੀ ਦਿਓਲ ਦੀ 'ਜਾਟ' ਦਾ ਟ੍ਰੇਲਰ ਕਦੋਂ ਆਵੇਗਾ

ਚੰਡੀਗੜ੍ਹ ਵਿੱਚ ਹਨੀ ਸਿੰਘ ਦੇ ਸ਼ੋਅ 'ਤੇ ਵਿਵਾਦ

'ਸਲਮਾਨ ਦਾ ਕੰਮ ਕਰਨ ਦਾ ਤਰੀਕਾ ਥੋੜ੍ਹਾ ਵੱਖਰਾ ਹੈ', 'ਸਿਕੰਦਰ' ਦੇ ਨਿਰਦੇਸ਼ਕ ਨੇ ਸਾਂਝਾ ਕੀਤਾ ਆਪਣਾ ਤਜਰਬਾ

 
 
 
 
Subscribe