Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਕਿ੍ਰਕਟ ਖੇਡਣ ਗਏ ਵਿਅਕਤੀ ਦੀ ਸੜਕ ਹਾਦਸੇ ‘ਚ ਮੌਤ

October 02, 2020 05:16 PM

ਅੰਮ੍ਰਿਤਸਰ : ਸਥਾਨਕ ਰਾਮ ਤੀਰਥ ਰੋਡ ‘ਤੇ ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਘਰੋਂ ਕਿ੍ਰਕਟ ਖੇਡਣ ਗਿਆ ਸੀ। ਰਸਤੇ ਵਿੱਚ ਉਸ ਨਾਲ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਨੌਜਵਾਨ ਲੜਕੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮਿਲੀ ਜਾਣਕਾਰੀ  ਅਨੁਸਾਰ ਮਧੂਬਨ ਅਸਟੇਟ ਰਾਮ ਤੀਰਥ ਵਾਸੀ ਸ਼ੁਭਦੀਪ ਸਿੰਘ ਮਾਲ ਆਫ਼ ਅੰਮ੍ਰਿਤਸਰ ਵਿਚ ਬਤੌਰ ਮਾਲ ਮੈਨਜਮੈਂਟ ਐਡਮਿਨ ਵਜੋਂ ਸੇਵਾਵਾਂ ਨਿਭਾ ਰਿਹਾ ਸੀ।

ਇਹ ਵੀ ਪੜ੍ਹੋ : ਕੈਂਟਰ ਦੀ ਚਪੇਟ ਵਿੱਚ ਰਿਕਸ਼ਾ ਸਵਾਰ, ਮੌਤ

ਸ਼ੁੱਕਰਵਾਰ ਨੂੰ ਉਹ ਘਰੋਂ ਕ੍ਰਿਕਟ ਖੇਡਣ ਗਿਆ ਸੀ ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

Have something to say? Post your comment

Subscribe