ਚੰਡੀਗੜ੍ਹ : ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ, ਮੰਤਰੀ ਸੋਮ ਪ੍ਰਕਾਸ਼ ਅਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਸਵੇਰੇ 11 ਵਜੇ ਇਕ ਸਾਂਝੀ ਪ੍ਰੈਸ ਕਾਨਫਰੈਂਸ ਨੂੰ ਸੰਬੋਧਿਤ ਕਰਣਗੇ।
ਇਹ ਵੀ ਪੜ੍ਹੋ : ਪਾਕਿਸਤਾਨ ਨੇ ਖੋਲ੍ਹਿਆ ਕਰਤਾਰਪੁਰ ਲਾਂਘਾ
ਚੰਡੀਗੜ੍ਹ ਵਿਖੇ ਭਾਜਪਾ ਦੇ ਦਫ਼ਤਰ ਵਿਖੇ ਹੋਣ ਵਾਲੀ ਇਸ ਕਾਨਫਰੰਸ ਵਿਚ ਖੇਤੀ ਬਿੱਲਾਂ ਨੂੰ ਲੈ ਕੇ ਤਰਕ ਹੋਣਗੇ , ਜਦਕਿ ਇਸ ਤੋਂ ਇਲਾਵਾ ਭਾਜਪਾ ਦੇ ਪੁਰਾਣੇ ਸਾਥੀ ਅਕਾਲੀ ਦਲ , ਪੰਜਾਬ ਵਿਧਾਨ ਸਭਾ ਚੋਣਾਂ ਆਦਿ ਨੂੰ ਲੈ ਕੇ ਵੀ ਪ੍ਰਸ਼ਨ ਹੋਣਗੇ। ਖੇਤੀ ਐਕਟ ਬਣਨ ਤੋਂ ਬਾਅਦ ਚੰਡੀਗੜ੍ਹ ਵਿਖੇ ਕਿਸੀ ਕੇਂਦਰੀ ਮੰਤਰੀ ਦੀ ਇਹ ਪਹਿਲੀ ਪ੍ਰੈਸ ਕਾਨਫਰੰਸ ਹੋਵੇਗੀ।
ਇਹ ਵੀ ਪੜ੍ਹੋ : ਬੋਪੰਨਾ ਪਹਿਲੇ ਦੌਰ ਚ ਹਾਰਿਆ