Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਲੱਖਾਂ ਦੀ ਨਕਦੀ ਤੇ ਹੈਰੋਇਨ ਸਣੇ ਮੁਲਜ਼ਮ ਅੜਿੱਕੇ

October 04, 2020 07:39 AM

ਤਰਨਤਾਰਨ : ਸਥਾਨਕ ਪੁਲਿਸ ਨੇ ਨਸ਼ੇ ਵਿਰੁੱਧ ਸਖਤੀ ਦਿਖਾਉਂਦੇ ਹੋਏ 2 ਲੱਖ ਤੋਂ ਵੱਧਦੀ ਨਕਦੀ ਸਣੇ ਇੱਕ ਮੁਲਜ਼ਮ ਨੂੰ ਹੈਰੋਇਨ ਸਣੇ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ :  ਦਿਓਰ ਦਾ ਕਤਲ ਕਰ ਲਾਸ਼ ਸੁੱਟੀ ਗੰਦੇ ਨਾਲੇ 'ਚ

ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਦੇ ASI ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਪਿੰਡ ਸੇਰੋਂ ਕੋਲ ਪੁੱਜੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਲੱਖ 14 ਹਜ਼ਾਰ 670 ਰੁਪਏ ਦੀ ਨਕਦੀ ਤੇ 20 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਅੱਜ ਪੰਜਾਬ 'ਚ ਕੱਢਣਗੇ ਟਰੈਕਟਰ ਰੈਲੀ

ਇਹ ਵੀ ਪੜ੍ਹੋ : ਦੇਸ਼ ਭਰ 'ਚ ਅੱਜ ਸ਼ੁਰੂ ਹੋਵੇਗੀ UPSC ਦੀ ਪ੍ਰੀਖਿਆ

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਜਿੰਦਰ ਸਿੰਘ ਰਾਜੂ ਵਾਸੀ ਬਹਿਕ ਸੇਰੋਂ ਵਜੋਂ ਹੋਈ ਹੈ। ਜਿਸ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪ੍ਰਮਾਣੂ ਮਿਜ਼ਾਈਲ 'ਸ਼ੌਰਿਆ' ਦਾ ਸਫਲ ਪ੍ਰੀਖਣ

ਇਹ ਵੀ ਪੜ੍ਹੋ : ਬਾਲੀਵੁੱਡ ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਦਾ ਅਦਾਕਾਰਾ ਦਾ ਦਿਹਾਂਤ

 

Have something to say? Post your comment

Subscribe