Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਜੇ.ਈ.ਈ. ਐਡਵਾਂਸ ਦਾ ਆਇਆ ਰਿਜ਼ਲਟ, ਕਰੋ ਚੈੱਕ

October 05, 2020 01:49 PM

ਨਵੀਂ ਦਿੱਲੀ:  ਆਈ.ਆਈ.ਟੀ. ਦਿੱਲੀ ਨੇ ਅੱਜ ਜੇ.ਈ.ਈ. ਐਡਵਾਂਸ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਜਿਹੜੇ ਵਿਦਿਆਰਥੀ ਪ੍ਰੀਖਿਆ 'ਚ ਸ਼ਾਮਿਲ ਹੋਏ ਸਨ, ਉਹ ਅਧਿਕਾਰਕ ਵੈੱਬਸਾਈਟ www.jeeadv.ac.in 'ਤੇ ਆਪਣੇ ਸਕੋਰ ਚੈੱਕ ਕਰ ਸਕਦੇ ਹਨ। 

ਰਿਜਲਟ ਵੇਖਣ ਲਈ ਇਥੇ ਕਲਿਕ ਕਰੋ :

ਇਸ ਸਾਲ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਦਿੱਲੀ ਵਲੋਂ ਨਤੀਜੇ ਜਾਰੀ ਕੀਤੇ ਗਏ ਹਨ ਅਤੇ ਇਸ ਵਾਰ ਪ੍ਰੀਖਿਆ 'ਚ ਪੂਰੇ ਦੇਸ਼ 'ਚ ਕੁੱਲ 43204 ਵਿਦਿਆਰਥੀਆਂ ਨੇ ਕੁਆਲੀਫ਼ਾਈ ਕੀਤਾ ਹੈ।

 

Have something to say? Post your comment

Subscribe